ਦਿੜ੍ਹਬਾ ਮੰਡੀ, 5 ਜੂਨ (ਜਸਵੀਰ ਸਿੰਘ ਔਜਲਾ)-ਹਲਕਾ ਦਿੜ੍ਹਬਾ ਦੇ ਪਿੰਡ ਛਹੜ ਵਿਖੇ ਕਰੰਟ ਲੱਗਣ ਕਾਰਨ ਨੌਜਵਾਨ ਮਨਪ੍ਰੀਤ ਸ਼ਰਮਾ ਦੀ ਮੌਤ ਹੋ ਗਈ ਸੀ। ਪੰਜਾਬ ਦੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਪਿੰਡ ਛਾਹੜ ਵਿਖੇ ਮਨਪ੍ਰੀਤ ਸ਼ਰਮਾ ਦੀ ਅੰਤਿਮ ਅਰਦਾਸ ਵਿਚ ਸ਼ਾਮਿਲ ਹੋਣ ਲਈ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪਹੁੰਚੇ। ਮੰਤਰੀ ਹਰਪਾਲ ਸਿੰਘ ਚੀਮਾ ਨੇ ਮਨਪ੍ਰੀਤ ਸ਼ਰਮਾ ਦੇ ਪਰਿਵਾਰ ਨੂੰ ਮਿਲ ਕੇ ਹਮਦਰਦੀ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਸ਼ਰਮਾ ਪਰਿਵਾਰ ਨਾਲ ਉਨ੍ਹਾਂ ਦੀ ਪੁਰਾਣੀ ਸਾਂਝ ਹੈ ਅਤੇ ਇਸ ਦੁੱਖ ਦੀ ਘੜੀ ਵਿਚ ਉਨ੍ਹਾਂ ਨਾਲ ਖੜ੍ਹੇ ਹਨ।
ਤਾਜ਼ਾ ਖ਼ਬਰਾਂ
Free
ਹਰਪਾਲ ਸਿੰਘ ਚੀਮਾ ਨੇ ਨੌਜਵਾਨ ਮਨਪ੍ਰੀਤ ਸ਼ਰਮਾ ਦੀ ਮੌਤ 'ਤੇ ਕੀਤਾ ਦੁੱਖ ਸਾਂਝਾ
ਦਿੜ੍ਹਬਾ ਮੰਡੀ, 5 ਜੂਨ (ਜਸਵੀਰ ਸਿੰਘ ਔਜਲਾ)-ਹਲਕਾ ਦਿੜ੍ਹਬਾ ਦੇ ਪਿੰਡ ਛਹੜ ਵਿਖੇ ਕਰੰਟ...
ਅਜੀਤ ਡੈਸਕ
05-06-2025