07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

3 ਜੁਲਾਈ ਤੋਂ ਸ਼ੁਰੂ ਹੋਵੇਗੀ ਅਮਰਨਾਥ ਯਾਤਰਾ

ਨਵੀਂ ਦਿੱਲੀ, 5 ਜੂਨ-ਇਸ ਸਾਲ ਸ਼੍ਰੀ ਅਮਰਨਾਥ ਯਾਤਰਾ ਲਈ ਵੱਖ-ਵੱਖ ਕੇਂਦਰੀ ਹਥਿਆਰਬੰਦ...

ਅਜੀਤ ਡੈਸਕ 05-06-2025

ਨਵੀਂ ਦਿੱਲੀ, 5 ਜੂਨ-ਇਸ ਸਾਲ ਸ਼੍ਰੀ ਅਮਰਨਾਥ ਯਾਤਰਾ ਲਈ ਵੱਖ-ਵੱਖ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ (CAPF) ਦੀਆਂ ਕੁੱਲ 581 ਕੰਪਨੀਆਂ ਤਾਇਨਾਤ ਕੀਤੀਆਂ ਜਾਣਗੀਆਂ। 3 ਜੁਲਾਈ ਤੋਂ 9 ਅਗਸਤ ਤੱਕ ਹੋਣ ਵਾਲੀ ਇਹ ਯਾਤਰਾ ਹੁਣ ਪਹਿਲੀ ਵਾਰ 38 ਦਿਨਾਂ ਦੀ ਘਟੀ ਹੋਈ ਮਿਆਦ ਵਿਚ ਕੀਤੀ ਜਾਵੇਗੀ। 

ਪਿਛਲੀ ਖ਼ਬਰ ਬੈਂਗਲੁਰੂ ਭਾਜੜ ਘਟਨਾ ਮਾਮਲੇ ਵਿਚ FIR ਦਰਜ ਅਗਲੀ ਖ਼ਬਰ ਰਾਹੁਲ ਗਾਂਧੀ ਵਲੋਂ ਇੰਦਰਾ ਭਵਨ 'ਚ ਮੀਟਿੰਗ