06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਸੂਬੇ ਦੇ ਸਮੂਹ ਵਿਭਾਗਾਂ 'ਚ ਸਰਕਾਰੀ ਅਧਿਕਾਰੀਆਂ ਦੀਆਂ ਬਦਲੀਆਂ/ਤਾਇਨਾਤੀਆਂ ਨਿਰਾਧਾਰਿਤ ਸਮੇਂ ਅਨੁਸਾਰ ਹੋਣਗੀਆਂ

ਚੰਡੀਗੜ੍ਹ, 5 ਜੂਨ-ਸੂਬਾ ਸਰਕਾਰ ਵਲੋਂ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਦੀਆਂ ਬਦਲੀਆਂ...

ਅਜੀਤ ਡੈਸਕ 05-06-2025

ਚੰਡੀਗੜ੍ਹ, 5 ਜੂਨ-ਸੂਬਾ ਸਰਕਾਰ ਵਲੋਂ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਦੀਆਂ ਬਦਲੀਆਂ ਸੰਬੰਧੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਸ ਵਿਚ ਸਮਾਂ ਸੀਮਾ ਵੀ ਨਿਰਧਾਰਿਤ ਕੀਤੀ ਗਈ ਹੈ ਤੇ ਇਕ ਲੈਟਰ ਵੀ ਜਾਰੀ ਕੀਤਾ ਹੈ। ਦੱਸ ਦਈਏ ਕਿ ਸੂਬੇ ਦੇ ਸਮੂਹ ਵਿਭਾਗਾਂ 'ਚ ਸਰਕਾਰੀ ਅਧਿਕਾਰੀਆਂ ਦੀਆਂ ਬਦਲੀਆਂ/ਤਾਇਨਾਤੀਆਂ ਦਾ ਸਮਾਂ ਨਿਰਾਧਾਰਿਤ ਕੀਤਾ ਗਿਆ ਹੈ। ਇਹ ਸਮਾਂ 23-6-2025 ਤੋਂ 1-08-2025 ਤਕ ਹੈ। 
 

ਪਿਛਲੀ ਖ਼ਬਰ ਐਚ.ਪੀ.ਸੀ.ਐਲ. ਮਿੱਤਲ ਐਨਰਜੀ ਲਿਮ. ਨੇ ਵਿਸ਼ਵ ਵਾਤਾਵਰਣ ਦਿਵਸ 'ਤੇ 11,000 ਤੋਂ ਵੱਧ ਬੂਟੇ ਲਗਾਏ ਅਗਲੀ ਖ਼ਬਰ ਕਾਂਗਰਸ ਛੱਡ ਕੇ ਸਿਮੀ ਚੋਪੜਾ 'ਆਪ' 'ਚ ਸ਼ਾਮਿਲ