05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2025

ਘੱਲੂਘਾਰਾ ਦਿਵਸ: ਸਮਾਗਮ ’ਚ ਸ਼ਾਮਿਲ ਹੋਣ ਲਈ ਪੁੱਜੀਆਂ ਵੱਖ ਵੱਖ ਸ਼ਖ਼ਸੀਅਤਾਂ

ਅੰਮ੍ਰਿਤਸਰ, 6 ਜੂਨ (ਜਸਵੰਤ ਸਿੰਘ ਜੱਸ, ਹਰਮਿੰਦਰ ਸਿੰਘ, ਰੇਸ਼ਮ ਸਿੰਘ)- ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋ ਰਹੇ ਘੱਲੂਘਾਰਾ ਸਮਾਗਮ ਵਿਚ ਸ਼ਾਮਿਲ ਹੋਣ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ....

ਅਜੀਤ ਡੈਸਕ 06-06-2025

ਅੰਮ੍ਰਿਤਸਰ, 6 ਜੂਨ (ਜਸਵੰਤ ਸਿੰਘ ਜੱਸ, ਹਰਮਿੰਦਰ ਸਿੰਘ, ਰੇਸ਼ਮ ਸਿੰਘ)- ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋ ਰਹੇ ਘੱਲੂਘਾਰਾ ਸਮਾਗਮ ਵਿਚ ਸ਼ਾਮਿਲ ਹੋਣ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂ ਵਾਲਿਆਂ ਦੇ ਸਪੁੱਤਰ ਭਾਈ ਈਸ਼ਰ ਸਿੰਘ, ਭਾਈ ਰਜਿੰਦਰ ਸਿੰਘ ਮਹਿਤਾ, ਮੈਂਬਰ ਪਾਰਲੀਮੈਂਟ ਭਾਈ ਸਰਬਜੀਤ ਸਿੰਘ ਖਾਲਸਾ ਅਤੇ ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਬਾਪੂ ਤਰਸੇਮ ਸਿੰਘ ਸਮੇਤ ਹੋਰ ਗੁਰਮੁਖ ਸ਼ਖਸ਼ੀਅਤਾਂ ਅਤੇ ਸੰਗਤਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜੀਆਂ ਹੋਈਆਂ ਹਨ।

ਪਿਛਲੀ ਖ਼ਬਰ ਘੱਲੂਘਾਰਾ ਦਿਵਸ: ਸਾਰੇ ਸ਼ਹਿਰ ’ਚ ਸੁਰੱਖਿਆ ਦੇ ਕੀਤੇ ਗਏ ਹਨ ਪੁਖ਼ਤਾ ਪ੍ਰਬੰਧ- ਏ.ਡੀ.ਸੀ.ਪੀ. ਅਗਲੀ ਖ਼ਬਰ ਪ੍ਰਧਾਨ ਮੰਤਰੀ ਅੱਜ ਕਰਨਗੇ ਦੁਨੀਆ ਦੇ ਸਭ ਤੋਂ ਉੱਚੇ ਚਿਨਾਬ ਬਿ੍ਜ ਦਾ ਉਦਘਾਟਨ