05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2025

ਘੱਲੂਘਾਰਾ ਦਿਵਸ: ਸਾਰੇ ਸ਼ਹਿਰ ’ਚ ਸੁਰੱਖਿਆ ਦੇ ਕੀਤੇ ਗਏ ਹਨ ਪੁਖ਼ਤਾ ਪ੍ਰਬੰਧ- ਏ.ਡੀ.ਸੀ.ਪੀ.

ਅੰਮ੍ਰਿਤਸਰ, 6 ਜੂਨ- ਸਾਕਾ ਨੀਲਾ ਤਾਰਾ ਦੀ 41ਵੀਂ ਵਰ੍ਹੇਗੰਢ ’ਤੇ ਸੁਰੱਖਿਆ ਪ੍ਰਬੰਧਾਂ ਬਾਰੇ ਏ.ਡੀ.ਸੀ.ਪੀ. ਵਿਸ਼ਾਲ ਜੀਤ ਸਿੰਘ ਨੇ ਕਿਹਾ ਕਿ ਪੁਲਿਸ ਨੇ ਪੂਰੇ ਸ਼ਹਿਰ ਵਿਚ ਸੁਰੱਖਿਆ ਸਖ਼ਤ....

ਅਜੀਤ ਡੈਸਕ 06-06-2025

ਅੰਮ੍ਰਿਤਸਰ, 6 ਜੂਨ- ਸਾਕਾ ਨੀਲਾ ਤਾਰਾ ਦੀ 41ਵੀਂ ਵਰ੍ਹੇਗੰਢ ’ਤੇ ਸੁਰੱਖਿਆ ਪ੍ਰਬੰਧਾਂ ਬਾਰੇ ਏ.ਡੀ.ਸੀ.ਪੀ. ਵਿਸ਼ਾਲ ਜੀਤ ਸਿੰਘ ਨੇ ਕਿਹਾ ਕਿ ਪੁਲਿਸ ਨੇ ਪੂਰੇ ਸ਼ਹਿਰ ਵਿਚ ਸੁਰੱਖਿਆ ਸਖ਼ਤ ਕਰ ਦਿੱਤੀ ਹੈ ਤੇ ਜੇਕਰ ਕੋਈ ਕਾਨੂੰਨ ਆਪਣੇ ਹੱਥਾਂ ਵਿਚ ਲੈਂਦਾ ਹੈ, ਤਾਂ ਉਸ ਨਾਲ ਉਸੇ ਅਨੁਸਾਰ ਨਜਿੱਠਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਸ਼ਹਿਰ ਨੂੰ ਚਾਰ ਜ਼ੋਨਾਂ ਵਿਚ ਵੰਡਿਆ ਗਿਆ ਹੈ। ਸਾਰੇ ਐਂਟਰੀ ਪੁਆਇੰਟਾਂ ’ਤੇ ਚੌਕੀਆਂ ਹਨ ਤਾਂ ਜੋ ਕੋਈ ਵੀ ਸ਼ਰਾਰਤੀ ਅਨਸਰ ਸ਼ਹਿਰ ਵਿਚ ਦਾਖਲ ਨਾ ਹੋ ਸਕੇ ਅਤੇ ਮਾਹੌਲ ਨੂੰ ਵਿਗਾੜ ਨਾ ਸਕੇ।

ਪਿਛਲੀ ਖ਼ਬਰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਘੱਲੂਘਾਰਾ ਸਮਾਗਮ ਅਗਲੀ ਖ਼ਬਰ ਘੱਲੂਘਾਰਾ ਦਿਵਸ: ਸਮਾਗਮ ’ਚ ਸ਼ਾਮਿਲ ਹੋਣ ਲਈ ਪੁੱਜੀਆਂ ਵੱਖ ਵੱਖ ਸ਼ਖ਼ਸੀਅਤਾਂ