05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2025

ਘੱਲੂਘਾਰਾ ਦਿਵਸ: ਸ੍ਰੀ ਅਖ਼ੰਡ ਪਾਠ ਸਾਹਿਬ ਦੇ ਭੋਗ ਉਪਰੰਤ ਗਿਆਨੀ ਗੜਗੱਜ ਵਲੋਂ ਅਰਦਾਸ

ਅੰਮ੍ਰਿਤਸਰ, 6 ਜੂਨ (ਜਸਵੰਤ ਸਿੰਘ ਜੱਸ, ਹਰਮਿੰਦਰ ਸਿੰਘ, ਰੇਸ਼ਮ ਸਿੰਘ)- ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਅਤੇ ਸ਼ਬਦ ਕੀਰਤਨ ਉਪਰੰਤ ਸ੍ਰੀ ਅਕਾਲ....

ਅਜੀਤ ਡੈਸਕ 06-06-2025

ਅੰਮ੍ਰਿਤਸਰ, 6 ਜੂਨ (ਜਸਵੰਤ ਸਿੰਘ ਜੱਸ, ਹਰਮਿੰਦਰ ਸਿੰਘ, ਰੇਸ਼ਮ ਸਿੰਘ)- ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਅਤੇ ਸ਼ਬਦ ਕੀਰਤਨ ਉਪਰੰਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਅਰਦਾਸ ਕੀਤੀ ਜਾ ਰਹੀ ਹੈ। ਇਸ ਮੌਕੇ ਬਾਬਾ ਹਰਨਾਮ ਸਿੰਘ ਖ਼ਾਲਸਾ ਸਮੇਤ ਵੱਖ ਵੱਖ ਸ਼ਖ਼ਸੀਅਤਾਂ ਮੌਜੂਦ ਹਨ।

ਪਿਛਲੀ ਖ਼ਬਰ ਜਥੇਬੰਦੀਆਂ ਵਲੋਂ ਇਤਰਾਜ ਤੋਂ ਬਾਅਦ ਐਡਵੋਕੇਟ ਧਾਮੀ ਨੇ ਅਦਾ ਕੀਤੀ ਸ਼ਹੀਦ ਪਰਿਵਾਰਾਂ ਨੂੰ ਸਨਮਾਨਿਤ ਕਰਨ ਦੀ ਰਸਮ ਅਗਲੀ ਖ਼ਬਰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਘੱਲੂਘਾਰਾ ਸਮਾਗਮ