ਅੰਮ੍ਰਿਤਸਰ, 6 ਜੂਨ (ਜਸਵੰਤ ਸਿੰਘ ਜੱਸ, ਹਰਮਿੰਦਰ ਸਿੰਘ, ਰੇਸ਼ਮ ਸਿੰਘ)- ਸ੍ਰੀ ਅਕਾਲ ਤਖਤ ਸਾਹਿਬ ਵਿਖੇ ਚੱਲ ਰਹੇ ਘੱਲੂਘਾਰਾ ਸਮਾਗਮ ਦੌਰਾਨ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਸ਼ਹੀਦ ਪਰਿਵਾਰਾਂ ਨੂੰ ਸਨਮਾਨ ਕਰਨ ’ਤੇ ਦਮਦਮੀ ਟਕਸਾਲ ਸਮੇਤ ਕਈ ਸਿੱਖ ਜਥੇਬੰਦੀਆਂ ਵਲੋਂ ਇਤਰਾਜ ਜਤਾਏ ਜਾਣ ਕਾਰਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂ ਵਾਲਿਆਂ ਦੇ ਸਪੁੱਤਰ ਭਾਈ ਈਸ਼ਰ ਸਿੰਘ ਸਮੇਤ ਸ਼ਹੀਦ ਪਰਿਵਾਰਾਂ ਨੂੰ ਸਨਮਾਨਿਤ ਕਰਮ ਦੀ ਰਸਮ ਅਦਾ ਕੀਤੀ ਗਈ ਤੇ ਇਸ ਉਪਰੰਤ ਘੱਲੂਘਾਰਾ ਸਮਾਗਮ ਲਗਭਗ ਸ਼ਾਂਤੀਪੂਰਵਕ ਸਮਾਤਪਤ ਹੋ ਗਿਆ।
ਤਾਜ਼ਾ ਖ਼ਬਰਾਂ
Free
ਜਥੇਬੰਦੀਆਂ ਵਲੋਂ ਇਤਰਾਜ ਤੋਂ ਬਾਅਦ ਐਡਵੋਕੇਟ ਧਾਮੀ ਨੇ ਅਦਾ ਕੀਤੀ ਸ਼ਹੀਦ ਪਰਿਵਾਰਾਂ ਨੂੰ ਸਨਮਾਨਿਤ ਕਰਨ ਦੀ ਰਸਮ
ਅੰਮ੍ਰਿਤਸਰ, 6 ਜੂਨ (ਜਸਵੰਤ ਸਿੰਘ ਜੱਸ, ਹਰਮਿੰਦਰ ਸਿੰਘ, ਰੇਸ਼ਮ ਸਿੰਘ)- ਸ੍ਰੀ ਅਕਾਲ ਤਖਤ ਸਾਹਿਬ ਵਿਖੇ ਚੱਲ ਰਹੇ ਘੱਲੂਘਾਰਾ ਸਮਾਗਮ ਦੌਰਾਨ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ....
ਅਜੀਤ ਡੈਸਕ
06-06-2025