05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2025

ਭਾਈ ਧਿਆਨ ਸਿੰਘ ਮੰਡ ਨੇ ਪੜਿ੍ਆ ਆਪਣਾ ਸੰਦੇਸ਼

ਅੰਮ੍ਰਿਤਸਰ, 6 ਜੂਨ (ਜਸਵੰਤ ਸਿੰਘ ਜੱਸ, ਹਰਮਿੰਦਰ ਸਿੰਘ, ਰੇਸ਼ਮ ਸਿੰਘ)- ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਏ ਘੱਲੂਘਾਰਾ ਸਮਾਗਮ ਉਪਰੰਤ ਸਰਬੱਤ ਖਾਲਸਾ ਸੰਮੇਲਨ ਵਲੋਂ ਨਿਯੁਕਤ....

ਅਜੀਤ ਡੈਸਕ 06-06-2025

ਅੰਮ੍ਰਿਤਸਰ, 6 ਜੂਨ (ਜਸਵੰਤ ਸਿੰਘ ਜੱਸ, ਹਰਮਿੰਦਰ ਸਿੰਘ, ਰੇਸ਼ਮ ਸਿੰਘ)- ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਏ ਘੱਲੂਘਾਰਾ ਸਮਾਗਮ ਉਪਰੰਤ ਸਰਬੱਤ ਖਾਲਸਾ ਸੰਮੇਲਨ ਵਲੋਂ ਨਿਯੁਕਤ ਕੀਤੇ ਗਏ ਮੁਤਵਾਜੀ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਵਲੋਂ ਵੀ ਆਪਣਾ ਸੰਦੇਸ਼ ਮੀਡੀਆ ਸਾਹਮਣੇ ਪੜ੍ਹ ਕੇ ਸੁਣਾਇਆ ਗਿਆ। ਸਮਾਗਮ ਉਪਰੰਤ ਹੇਠਾਂ ਪਰਿਕਰਮਾ ’ਚ ਸਿੱਖ ਨੌਜਵਾਨਾਂ ਵਲੋਂ ਖਾਲਿਸਤਾਨ ਪੱਖੀ ਤੇ ਸੰਤ ਜਰਨੈਲ ਸਿੰਘ ਖਾਲਸਾ ਭਿੰਡਾਰਾਲੇ ਜ਼ਿੰਦਾਬਾਦ ਦੇ ਨਾਅਰੇ ਲਗਾਏ ਜਾ ਰਹੇ ਹਨ।

ਪਿਛਲੀ ਖ਼ਬਰ ਸਿੱਖ ਪੰਥ ਨੂੰ ਦਰਪੇਸ਼ ਚੁਣੌਤੀਆਂ ਦੇ ਹੱਲ ਲਈ ਸਮੂਹ ਪੰਥਕ ਜਥੇਬੰਦੀਆਂ ਨੂੰ ਇਕ ਜੁੱਟ ਹੋਣ ਦੀ ਲੋੜ- ਜਥੇਦਾਰ ਗੜਗੱਜ ਅਗਲੀ ਖ਼ਬਰ ਕਿਸੇ ਸਰਕਾਰ ਕੋਲ ਸ੍ਰੀ ਦਰਬਾਰ ਸਾਹਿਬ ’ਤੇ ਕੀਤੇ ਗਏ ਹਮਲੇ ਦਾ ਨਹੀਂ ਹੈ ਜਵਾਬ- ਜਸਬੀਰ ਸਿੰਘ ਰੋਡੇ