05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2025

ਆਰ.ਬੀ.ਆਈ. ਨੇ ਰੈਪੋ ਰੇਟ ਵਿਚ 50 ਬੇਸਿਸ ਪੁਆਇੰਟ ਦੀ ਕੀਤੀ ਕਟੌਤੀ

ਨਵੀਂ ਦਿੱਲੀ, 6 ਜੂਨ- ਭਾਰਤੀ ਰਿਜ਼ਰਵ ਬੈਂਕ ਦੇ ਗਵਰਨਰ ਸੰਜੇ ਮਲਹੋਤਰਾ ਨੇ ਐਮ.ਪੀ.ਸੀ. ਦੀ ਮੀਟਿੰਗ ਤੋਂ ਬਾਅਦ ਨੀਤੀਗਤ ਵਿਆਜ ਦਰਾਂ ਵਿਚ ਕਟੌਤੀ ਦਾ ਐਲਾਨ ਕੀਤਾ....

ਅਜੀਤ ਡੈਸਕ 06-06-2025

ਨਵੀਂ ਦਿੱਲੀ, 6 ਜੂਨ- ਭਾਰਤੀ ਰਿਜ਼ਰਵ ਬੈਂਕ ਦੇ ਗਵਰਨਰ ਸੰਜੇ ਮਲਹੋਤਰਾ ਨੇ ਐਮ.ਪੀ.ਸੀ. ਦੀ ਮੀਟਿੰਗ ਤੋਂ ਬਾਅਦ ਨੀਤੀਗਤ ਵਿਆਜ ਦਰਾਂ ਵਿਚ ਕਟੌਤੀ ਦਾ ਐਲਾਨ ਕੀਤਾ ਹੈ। ਐਮ.ਪੀ.ਸੀ. ਮੈਂਬਰਾਂ ਨੇ ਰੈਪੋ ਰੇਟ ਵਿਚ 50 ਬੇਸਿਸ ਪੁਆਇੰਟ ਦੀ ਕਟੌਤੀ ਦੇ ਹੱਕ ਵਿਚ ਵੋਟ ਦਿੱਤੀ ਹੈ। ਹੁਣ ਇਹ 6 ਪ੍ਰਤੀਸ਼ਤ ਤੋਂ ਘੱਟ ਕੇ 5.5% ਹੋ ਗਿਆ ਹੈ। ਸਾਲ 2025 ਵਿਚ ਲਗਾਤਾਰ ਤੀਜੀ ਐਮ.ਐਮ.ਸੀ. ਮੀਟਿੰਗ ਵਿਚ ਵਿਆਜ ਦਰਾਂ ਵਿਚ ਕਟੌਤੀ ਦਾ ਐਲਾਨ ਕੀਤਾ ਗਿਆ ਹੈ।

ਪਿਛਲੀ ਖ਼ਬਰ 18 ਸਾਲਾ ਨੌਜਵਾਨ ਨੇ ਕੀਤੀ ਖੁਦਕੁਸ਼ੀ ਅਗਲੀ ਖ਼ਬਰ ਅੱਜ ਘੱਲੂਘਾਰੇ ਮੌਕੇ ਐਡਵੋਕੇਟ ਧਾਮੀ ਨੇ ਕੀਤਾ ਸ਼ਲਾਘਾਯੋਗ ਕਾਰਜ- ਬਾਬਾ ਹਰਨਾਮ ਸਿੰਘ ਖਾਲਸਾ