ਅੰਮ੍ਰਿਤਸਰ, 6 ਜੂਨ (ਸੁਰਿੰਦਰ ਕੋਛੜ/ਹਰਮਿੰਦਰ ਸਿੰਘ)-ਜੂਨ 1984 ਘੱਲੂਘਾਰਾ ਦਿਵਸ ਦੇ ਮੱਦੇਨਜ਼ਰ ਦਲ ਖਾਲਸਾ ਜਥੇਬੰਦੀ ਵਲੋਂ ਅੱਜ ਲਈ ਬੰਦ ਦੇ ਦਿੱਤੇ ਸੱਦੇ ਦੌਰਾਨ ਅੰਮ੍ਰਿਤਸਰ ਦੇ ਬਾਜ਼ਾਰ ਅਤੇ ਹੋਰ ਅਦਾਰੇ ਮੁਕੰਮਲ ਤੌਰ ’ਤੇ ਬੰਦ ਰਹੇ। ਹਾਲਾਂਕਿ, ਇਸ ਦੌਰਾਨ ਸੜਕਾਂ ’ਤੇ ਆਵਾਜਾਈ ਪਹਿਲਾਂ ਦੀ ਤਰ੍ਹਾਂ ਚਾਲੂ ਹੈ।
ਤਾਜ਼ਾ ਖ਼ਬਰਾਂ
Free
ਘੱਲੂਘਾਰਾ ਦਿਵਸ ਮੌਕੇ ਮੁਕੰਮਲ ਤੌਰ ’ਤੇ ਬੰਦ ਰਹੇ ਬਾਜ਼ਾਰ
ਅੰਮ੍ਰਿਤਸਰ, 6 ਜੂਨ (ਸੁਰਿੰਦਰ ਕੋਛੜ/ਹਰਮਿੰਦਰ ਸਿੰਘ)-ਜੂਨ 1984 ਘੱਲੂਘਾਰਾ ਦਿਵਸ ਦੇ ਮੱਦੇਨਜ਼ਰ ਦਲ ਖਾਲਸਾ ਜਥੇਬੰਦੀ ਵਲੋਂ ਅੱਜ ਲਈ ਬੰਦ ਦੇ ਦਿੱਤੇ ਸੱਦੇ ਦੌਰਾਨ ਅੰਮ੍ਰਿਤਸਰ ਦੇ ਬਾਜ਼ਾਰ ...
ਅਜੀਤ ਡੈਸਕ
06-06-2025