ਚੰਡੀਗੜ੍ਹ/ਲੁਧਿਆਣਾ, (ਪਰਮਿੰਦਰ ਸਿੰਘ ਆਹੂਜਾ) 6 ਜੂਨ - ਪੰਜਾਬ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਸੰਮਨ ਜਾਰੀ ਕਰਨ ਵਾਲੇ ਵਿਜੀਲੈਂਸ ਦੇ ਐਸ.ਐਸ.ਪੀ. ਜਗਤਪ੍ਰੀਤ ਸਿੰਘ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਭਾਰਤ ਭੂਸ਼ਣ ਆਸ਼ੂ ਤੇ ਜਗਤਪ੍ਰੀਤ ਦੇ ਕਥਿਤ ਤੌਰ ’ਤੇ ਨੇੜਲੇ ਸੰਬੰਧ ਦੱਸੇ ਜਾ ਰਹੇ ਹਨ ਤੇ ਕਾਂਗਰਸ ਸਰਕਾਰ ਸਮੇਂ ਜਗਤਪ੍ਰੀਤ ਸਿੰਘ ਨੂੰ ਅਹਿਮ ਅਹੁਦਾ ਦਿਵਾਉਣ ਵਿਚ ਆਸ਼ੂ ਦੀ ਸ਼ਮੂਲੀਅਤ ਦੱਸੀ ਗਈ ਹੈ ਤੇ ਉਸ ਤੋਂ ਬਾਅਦ ਇਹ ਦੋਵੇਂ ਲਗਾਤਾਰ ਸੰਪਰਕ ਵਿਚ ਸਨ।
ਤਾਜ਼ਾ ਖ਼ਬਰਾਂ
Free
ਭਾਰਤ ਭੂਸ਼ਣ ਆਸ਼ੂ ਨੂੰ ਸੰਮਨ ਜਾਰੀ ਕਰਨ ਵਾਲਾ ਐਸ.ਐਸ.ਪੀ. ਵਿਜੀਲੈਂਸ ਸਸਪੈਂਡ
ਚੰਡੀਗੜ੍ਹ/ਲੁਧਿਆਣਾ, (ਪਰਮਿੰਦਰ ਸਿੰਘ ਆਹੂਜਾ) 6 ਜੂਨ - ਪੰਜਾਬ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਸੰਮਨ ਜਾਰੀ ਕਰਨ ਵਾਲੇ ਵਿਜੀਲੈਂਸ ਦੇ ਐਸ.ਐਸ.ਪੀ. ਜਗਤਪ੍ਰੀਤ ਸਿੰਘ ਨੂੰ ਸਸਪੈਂਡ ਕਰ ਦਿੱਤਾ ਗਿਆ...
ਅਜੀਤ ਡੈਸਕ
06-06-2025