04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2025

ਬਟਾਲਾ ਦੇ ਆਈਲੈਟਸ ਸੈਂਟਰ ਦੇ ਬਾਹਰ ਚੱਲੀਆਂ ਗੋਲੀਆਂ

ਬਟਾਲਾ, 6 ਜੂਨ (ਸਤਿੰਦਰ ਸਿੰਘ) - ਅੱਜ ਦਿਨ ਦਿਹਾੜੇ ਬਟਾਲਾ ਦੇ ਇਕ ਆਈਲੈਟਸ ਸੈਂਟਰ ਦੇ ਬਾਹਰ ਕੁਝ ਨੌਜਵਾਨਾਂ ਵਲੋਂ ਗੋਲੀਆਂ ਚਲਾਈਆਂ ਗਈਆਂ। ਇਸ ਦੌਰਾਨ ਉਕਤ ਨੌਜਵਾਨ...

ਅਜੀਤ ਡੈਸਕ 06-06-2025

 ਬਟਾਲਾ, 6 ਜੂਨ (ਸਤਿੰਦਰ ਸਿੰਘ) - ਅੱਜ ਦਿਨ ਦਿਹਾੜੇ ਬਟਾਲਾ ਦੇ ਇਕ ਆਈਲੈਟਸ ਸੈਂਟਰ ਦੇ ਬਾਹਰ ਕੁਝ ਨੌਜਵਾਨਾਂ ਵਲੋਂ ਗੋਲੀਆਂ ਚਲਾਈਆਂ ਗਈਆਂ। ਇਸ ਦੌਰਾਨ ਉਕਤ ਨੌਜਵਾਨ ਆਈਲੈਟਸ ਸੈਂਟਰ ਦੇ ਮਾਲਕ ਕੋਲੋਂ ਪਿਸਤੌਲ ਖੋਹ ਕੇ ਫਰਾਰ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਕੁਝ ਦਿਨ ਪਹਿਲਾਂ ਸਕੂਟਰੀ ਲਗਾਉਣ ਤੋਂ ਤਕਰਾਰ ਹੋਇਆ ਸੀ, ਜਿਸ ਕਰਕੇ ਉਕਤ ਨੌਜਵਾਨਾਂ ਵਲੋਂ ਰੰਜਸ਼ ਰੱਖਦਿਆਂ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ।

ਪਿਛਲੀ ਖ਼ਬਰ ਵਿਅਕਤੀ ਵਲੋਂ ਗਾਲੀ ਗਲੋਚ ਕਰਨ ’ਤੇ ਨੌਜਵਾਨ ਨੇ ਨਹਿਰ ’ਚ ਛਾਲ ਮਾਰ ਕੇ ਕੀਤੀ ਆਤਮ ਹੱਤਿਆ ਅਗਲੀ ਖ਼ਬਰ ਭ੍ਰਿਸ਼ਟਾਚਾਰੀ ਮਾਮਲੇ ਵਿਚ ਆਰ. ਟੀ. ਓ. ਪ੍ਰਦੀਪ ਸਿੰਘ ਢਿੱਲੋਂ ਨੂੰ ਸੁਪਰੀਮ ਕੋਰਟ ਤੋਂ ਰਾਹਤ