ਗੁਰਦਾਸਪੁਰ, 6 ਜੂਨ (ਚੱਕਰਾਜਾ) - ਗੁਰਦਾਸਪੁਰ ਦੇ ਪਿੰਡ ਬੱਬੇਹਾਲੀ ਵਿਚ ਪਿੰਡ ਦੇ ਹੀ ਇਕ ਨੌਜਵਾਨ ਨੇ ਇਕ ਵਿਅਕਤੀ ਵਲੋਂ ਗਾਲੀ ਗਲੋਚ ਅਤੇ ਜਲੀਲ ਕਰਨ ਤੋਂ ਬਾਅਦ ਦੁਖੀ ਹੋ ਕੇ ਨਹਿਰ ਵਿਚ ਛਾਲ ਮਾਰ ਕੇ ਆਤਮ ਹੱਤਿਆ ਕਰ ਲਈ। ਮਰਨ ਤੋਂ ਪਹਿਲਾਂ ਨੌਜਵਾਨ ਨੇ ਸੋਸ਼ਲ ਮੀਡੀਆ ’ਤੇ ਆਪਣੀ ਵੀਡੀਓ ਪਾਈ। ਗੋਤਾਖੋਰਾਂ ਵਲੋਂ ਨੌਜਵਾਨ ਦੀ ਭਾਲ ਕੀਤੀ ਜਾ ਰਹੀ ਹੈ। ਫਿਲਹਾਲ ਇਸ ਮਾਮਲੇ ਵਿਚ ਪੁਲਿਸ ਕੁਝ ਵੀ ਦੱਸਣ ਨੂੰ ਤਿਆਰ ਨਹੀਂ।
ਤਾਜ਼ਾ ਖ਼ਬਰਾਂ
Free
ਵਿਅਕਤੀ ਵਲੋਂ ਗਾਲੀ ਗਲੋਚ ਕਰਨ ’ਤੇ ਨੌਜਵਾਨ ਨੇ ਨਹਿਰ ’ਚ ਛਾਲ ਮਾਰ ਕੇ ਕੀਤੀ ਆਤਮ ਹੱਤਿਆ
ਗੁਰਦਾਸਪੁਰ, 6 ਜੂਨ (ਚੱਕਰਾਜਾ) - ਗੁਰਦਾਸਪੁਰ ਦੇ ਪਿੰਡ ਬੱਬੇਹਾਲੀ ਵਿਚ ਪਿੰਡ ਦੇ ਹੀ ਇਕ ਨੌਜਵਾਨ ਨੇ ਇਕ ਵਿਅਕਤੀ ਵਲੋਂ ਗਾਲੀ ਗਲੋਚ ਅਤੇ ਜਲੀਲ ਕਰਨ ਤੋਂ ਬਾਅਦ ਦੁਖੀ ਹੋ ਕੇ ਨਹਿਰ ਵਿਚ ਛਾਲ ਮਾਰ ਕੇ ਆਤਮ ਹੱਤਿਆ ਕਰ...
ਅਜੀਤ ਡੈਸਕ
06-06-2025