04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2025

ਆਸ਼ੂ ਨੇ ਪੰਜਾਬ ਸਰਕਾਰ ਤੇ ਲਗਾਏ ਗੰਭੀਰ ਦੋਸ਼, ਕਿਹਾ ਹਾਰ ਤੋਂ ਘਬਰਾਈ ਸਰਕਾਰ

ਲੁਧਿਆਣਾ, 6 ਜੂਨ (ਜਤਿੰਦਰ ਭੰਬੀ) - ਲੁਧਿਆਣਾ ਦਾ ਹਲਕਾ ਪੱਛਮੀ ਤੋਂ ਕਾਂਗਰਸ ਦੇ ਉਮੀਦਵਾਰ ਭਾਰਤ ਭੂਸ਼ਨ ਆਸ਼ੂ ਨੇ ਅੱਜ ਪ੍ਰੈੱਸ ਕਾਨਫ਼ਰੰਸ ਕਰਕੇ ਪੰਜਾਬ ਸਰਕਾਰ ਉੱਪਰ ਗੰਭੀਰ ਦੋਸ਼ ਲਗਾਉਂਦੇ ਕਿਹਾ ਕਿ ਪੰਜਾਬ ਸਰਕਾਰ...

ਅਜੀਤ ਡੈਸਕ 06-06-2025

 ਲੁਧਿਆਣਾ, 6 ਜੂਨ (ਜਤਿੰਦਰ ਭੰਬੀ) - ਲੁਧਿਆਣਾ ਦਾ ਹਲਕਾ ਪੱਛਮੀ ਤੋਂ ਕਾਂਗਰਸ ਦੇ ਉਮੀਦਵਾਰ ਭਾਰਤ ਭੂਸ਼ਨ ਆਸ਼ੂ ਨੇ ਅੱਜ ਪ੍ਰੈੱਸ ਕਾਨਫ਼ਰੰਸ ਕਰਕੇ ਪੰਜਾਬ ਸਰਕਾਰ ਉੱਪਰ ਗੰਭੀਰ ਦੋਸ਼ ਲਗਾਉਂਦੇ ਕਿਹਾ ਕਿ ਪੰਜਾਬ ਸਰਕਾਰ ਹਾਰ ਤੋਂ ਘਬਰਾਈ ਹੋਈ ਹੈ, ਜਿਸ ਕਾਰਨ ਪਹਿਲਾ ਸੰਮਨ ਭਿਜਵਾਉਂਦੀ ਹੈ, ਜਦੋਂ ਉਨ੍ਹਾਂ ਨੂੰ ਲੱਗਦਾ ਹੈ ਕਿ ਦਾਅ ਉਨ੍ਹਾਂ 'ਤੇ ਉਲਟਾ ਪੈ ਰਿਹਾ ਹੈ ਤਾਂ ਉਹ ਵਿਜੀਲੈਂਸ ਐਸ.ਐਸ.ਪੀ. ਨੂੰ ਸਸਪੈਂਡ ਕਰ ਦਿੰਦੀ ਹੈ। ਲੋਕ ਬਹੁਤ ਸਮਝਦਾਰ ਹਨ, ਸਰਕਾਰ ਦੀਆਂ ਘਟੀਆ ਚਾਲਾਂ ਨੂੰ ਸਮਝਦੇ ਹਨ।

ਪਿਛਲੀ ਖ਼ਬਰ ਅੱਜ ਜੰਮੂ-ਕਸ਼ਮੀਰ ਦੇ ਲੱਖਾਂ ਲੋਕਾਂ ਦਾ ਸੁਪਨਾ ਪੂਰਾ ਹੋ ਗਿਆ ਹੈ - ਪ੍ਰਧਾਨ ਮੰਤਰੀ ਮੋਦੀ ਅਗਲੀ ਖ਼ਬਰ ਵਿਅਕਤੀ ਵਲੋਂ ਗਾਲੀ ਗਲੋਚ ਕਰਨ ’ਤੇ ਨੌਜਵਾਨ ਨੇ ਨਹਿਰ ’ਚ ਛਾਲ ਮਾਰ ਕੇ ਕੀਤੀ ਆਤਮ ਹੱਤਿਆ