ਲੁਧਿਆਣਾ, 6 ਜੂਨ (ਜਤਿੰਦਰ ਭੰਬੀ)-ਹਲਕਾ ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਵਿਚ ਕਾਂਗਰਸ ਦੇ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੂੰ ਵਿਜੀਲੈਂਸ ਵਲੋਂ ਸੰਮਨ ਕਰਨ ਦੇ ਮਾਮਲੇ ਵਿਚ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਸਰਕਾਰ ਉਤੇ ਸਵਾਲ ਚੁੱਕਦਿਆਂ ਕਿਹਾ ਕਿ ਜ਼ਿਮਨੀ ਚੋਣ ਤੋਂ ਪਹਿਲਾਂ 'ਆਪ' ਸਰਕਾਰ ਨੇ ਆਸ਼ੂ ਨੂੰ ਸੰਮਨ ਭੇਜ ਕੇ ਐੱਸ. ਐੱਸ. ਪੀ. ਨੂੰ ਮੁਅੱਤਲ ਕਰਨ ਦਾ ਡਰਾਮਾ ਕੀਤਾ ਹੈ ਤਾਂ ਕਿ ਵੋਟਰਾਂ ਨੂੰ ਗੁੰਮਰਾਹ ਕੀਤਾ ਜਾ ਸਕੇ।
ਤਾਜ਼ਾ ਖ਼ਬਰਾਂ
Free
ਰਾਜਾ ਵੜਿੰਗ ਨੇ ਵੀ ਸਰਕਾਰ 'ਤੇ ਚੁੱਕੇ ਸਵਾਲ
ਲੁਧਿਆਣਾ, 6 ਜੂਨ (ਜਤਿੰਦਰ ਭੰਬੀ)-ਹਲਕਾ ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਵਿਚ ਕਾਂਗਰਸ ਦੇ...
ਅਜੀਤ ਡੈਸਕ
06-06-2025