03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2025

ਗੁਰੂ ਨਾਨਕ ਕਾਲਜ ਦੇ ਚੇਅਰਮੈਨ ਰਤਿੰਦਰ ਸਿੰਘ ਸਾਈਆਂ ਵਾਲਾ ਦਾ ਦਿਹਾਂਤ

ਫ਼ਿਰੋਜ਼ਪੁਰ, 6 ਜੂਨ (ਲਖਵਿੰਦਰ ਸਿੰਘ)-ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸਵ. ਸ. ਮਹਿੰਦਰ ਸਿੰਘ ਸਾਈਆਂ ਵਾਲਾ ਦੇ...

ਅਜੀਤ ਡੈਸਕ 06-06-2025

ਫ਼ਿਰੋਜ਼ਪੁਰ, 6 ਜੂਨ (ਲਖਵਿੰਦਰ ਸਿੰਘ)-ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸਵ. ਸ. ਮਹਿੰਦਰ ਸਿੰਘ ਸਾਈਆਂ ਵਾਲਾ ਦੇ ਸਪੁੱਤਰ ਰਤਿੰਦਰ ਸਿੰਘ ਸਾਈਆਂ ਵਾਲਾ (62 ਸਾਲ) ਚੇਅਰਮੈਨ ਗੁਰੂ ਨਾਨਕ ਕਾਲਜ ਫ਼ਿਰੋਜ਼ਪੁਰ ਛਾਉਣੀ ਦਾ ਅੱਜ ਦਿਹਾਂਤ ਹੋ ਗਿਆ। ਉਹ ਪਿਛਲੇ ਕਰੀਬ ਦੋ ਮਹੀਨਿਆਂ ਤੋਂ ਬੀਮਾਰ ਚੱਲਦੇ ਆ ਰਹੇ ਸਨ ਜਿਨ੍ਹਾਂ ਨੇ ਚੰਡੀਗੜ੍ਹ ਹਸਪਤਾਲ 'ਚ ਆਖਰੀ ਸਾਹ ਲਿਆ। ਉਨ੍ਹਾਂ ਦੇ ਦਿਹਾਂਤ 'ਤੇ ਵੱਖ-ਵੱਖ ਪਾਰਟੀ ਦੇ ਆਗੂਆਂ, ਧਾਰਮਿਕ, ਸਮਾਜਿਕ ਆਗੂਆਂ ਅਤੇ ਸਿੱਖਿਆ ਸੰਸਥਾਵਾਂ ਦੇ ਨੁਮਾਇਦਿਆਂ ਨੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ। 

ਪਿਛਲੀ ਖ਼ਬਰ ਸਿਆਸਤ 'ਚ ਆ ਕੇ ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾਵਾਂਗਾ - ਵਰਿੰਦਰ ਸਿੰਘ ਘੁੰਮਣ ਅਗਲੀ ਖ਼ਬਰ ਸਕੂਲ ਦੀ ਅਲਾਟਮੈਂਟ ਸਬੰਧੀ ਧੋਖਾਧੜੀ ਮਾਮਲੇ 'ਚ ਆਸ਼ੂ ਨੂੰ ਅਗਾਊਂ ਜ਼ਮਾਨਤ