03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2025

ਵਛੋਆ ਦੇ 'ਆਪ' ਵਰਕਰਾਂ ਵਲੋਂ ਥਾਣਾ ਝੰਡੇਰ ਮੂਹਰੇ ਧਰਨਾ ਜਾਰੀ

ਚੇਤਨਪੁਰਾ (ਅੰਮ੍ਰਿਤਸਰ), 6 ਜੂਨ (ਸ਼ਰਨਜੀਤ ਸਿੰਘ ਗਿੱਲ)-ਵਿਧਾਨ ਸਭਾ ਹਲਕਾ ਅਜਨਾਲਾ...

ਅਜੀਤ ਡੈਸਕ 06-06-2025

ਚੇਤਨਪੁਰਾ (ਅੰਮ੍ਰਿਤਸਰ), 6 ਜੂਨ (ਸ਼ਰਨਜੀਤ ਸਿੰਘ ਗਿੱਲ)-ਵਿਧਾਨ ਸਭਾ ਹਲਕਾ ਅਜਨਾਲਾ ਤਹਿਤ ਪੈਂਦੇ ਪਿੰਡ ਵਛੋਆ ਦੇ ਆਮ ਆਦਮੀ ਪਾਰਟੀ ਨਾਲ ਸੰਬੰਧਿਤ ਮੌਜੂਦਾ ਸਰਪੰਚ ਨਾਲ ਕਿਸੇ ਮਾਮਲੇ ਨੂੰ ਲੈ ਕੇ ਕਥਿਤ ਦੋਸ਼ੀਆਂ ਖਿਲਾਫ ਕਾਰਵਾਈ ਕਰਨ ਦੀ ਥਾਂ ਥਾਣਾ ਝੰਡੇਰ ਦੇ ਮੁਖੀ ਵਲੋਂ ਸਰਪੰਚ ਨਾਲ ਕੀਤੀ ਬਦਸਲੂਕੀ ਦੇ ਰੋਸ ਵਜੋਂ ਪਿੰਡ ਵਿਛੋਆ ਦੇ ਆਮ ਆਦਮੀ ਪਾਰਟੀ ਦੇ ਵਰਕਰਾਂ ਵਲੋਂ ਵਿਸ਼ਾਲ ਧਰਨਾ ਲਗਾ ਦਿੱਤਾ ਗਿਆ ਅਤੇ ਥਾਣਾ ਝੰਡੇਰ ਦੇ ਮੁਖੀ ਅਤੇ ਪੁਲਿਸ ਪ੍ਰਸ਼ਾਸਨ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। 

ਪਿਛਲੀ ਖ਼ਬਰ ਪੰਜਾਬ ਸਰਕਾਰ ਵਲੋਂ ਇੰਸਪੈਕਟਰਾਂ ਨੂੰ ਡੀ.ਐਸ.ਪੀ. ਕੀਤਾ ਪਦਉਨਤ ਅਗਲੀ ਖ਼ਬਰ ਪੰਜਾਬ ਆਰਥਿਕ ਨੀਤੀ ਤੇ ਯੋਜਨਾ ਬੋਰਡ ਦੇ ਉਪ ਚੇਅਰਮੈਨ ਵਜੋਂ ਰਾਜਿੰਦਰ ਗੁਪਤਾ ਦਾ ਕਾਰਜਕਾਲ ਵਧਾਇਆ