02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2025

ਕਾਰੋਬਾਰੀ ਰੋਜ਼ਾਨਾ ਫਿਰੌਤੀ ਦੀਆਂ ਧਮਕੀਆਂ ਤੋਂ ਹੋਏ ਪ੍ਰੇਸ਼ਾਨ -ਬਿਕਰਮ ਮਜੀਠੀਆ

ਅੰਮ੍ਰਿਤਸਰ, 7 ਜੂਨ-ਬਿਕਰਮ ਸਿੰਘ ਮਜੀਠੀਆ ਨੇ ਟਵੀਟ ਕਰਦਿਆਂ ਕਿਹਾ ਕਿ ਹਾਲਾਤ ਅਜਿਹੇ ਬਣ...

ਅਜੀਤ ਡੈਸਕ 07-06-2025

ਅੰਮ੍ਰਿਤਸਰ, 7 ਜੂਨ-ਬਿਕਰਮ ਸਿੰਘ ਮਜੀਠੀਆ ਨੇ ਟਵੀਟ ਕਰਦਿਆਂ ਕਿਹਾ ਕਿ ਹਾਲਾਤ ਅਜਿਹੇ ਬਣ ਰਹੇ ਹਨ ਕਿ ਕਾਰੋਬਾਰੀ ਸ਼ਾਮ ਵੇਲੇ ਹੀ ਮਾਰਕੀਟ ਬੰਦ ਕਰ ਰਹੇ ਹਨ। ਜੰਡਿਆਲਾ ਗੁਰੂ 'ਚ ਕਾਰੋਬਾਰੀਆਂ ਨੂੰ ਰੋਜ਼ ਫਿਰੌਤੀਆਂ ਦੀਆਂ ਧਮਕੀਆਂ ਆ ਰਹੀਆਂ ਹਨ। ਕਾਨੂੰਨ ਵਿਵਸਥਾ ਵਿਗੜ ਚੁੱਕੀ ਹੈ।
 

ਪਿਛਲੀ ਖ਼ਬਰ ਫ਼ਾਜ਼ਿਲਕਾ ਪੁਲਿਸ ਵਲੋਂ ਕਰੋੜਾਂ ਦੀ ਹੈਰੋਇਨ ਸਣੇ 2 ਨੌਜਵਾਨ ਕਾਬੂ ਅਗਲੀ ਖ਼ਬਰ ਤਕਨੀਕੀ ਖ਼ਰਾਬੀ ਕਾਰਨ ਹੈਲੀਕਾਪਟ ਦੀ ਐਮਰਜੈਂਸੀ ਲੈਂਡਿੰਗ