01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2025

ਸੋਨੀਆ ਗਾਂਧੀ ਦੀ ਵਿਗੜੀ ਸਿਹਤ

ਨਵੀਂ ਦਿੱਲੀ, 7 ਜੂਨ-ਕਾਂਗਰਸ ਸੰਸਦੀ ਦਲ ਦੀ ਚੇਅਰਪਰਸਨ ਸੋਨੀਆ ਗਾਂਧੀ ਨੂੰ ਕੁਝ ਮਾਮੂਲੀ ਸਿਹਤ ਸਮੱਸਿਆਵਾਂ ਦੇ ਕਾਰਨ...

ਅਜੀਤ ਡੈਸਕ 07-06-2025

ਨਵੀਂ ਦਿੱਲੀ, 7 ਜੂਨ-ਕਾਂਗਰਸ ਸੰਸਦੀ ਦਲ ਦੀ ਚੇਅਰਪਰਸਨ ਸੋਨੀਆ ਗਾਂਧੀ ਨੂੰ ਕੁਝ ਮਾਮੂਲੀ ਸਿਹਤ ਸਮੱਸਿਆਵਾਂ ਦੇ ਕਾਰਨ ਨਿਯਮਿਤ ਸਿਹਤ ਜਾਂਚ ਲਈ ਸ਼ਿਮਲਾ ਦੇ ਇੰਦਰਾ ਗਾਂਧੀ ਮੈਡੀਕਲ ਕਾਲਜ ਅਤੇ ਹਸਪਤਾਲ ਲਿਆਂਦਾ ਗਿਆ ਹੈ। ਡਾਕਟਰ ਉਨ੍ਹਾਂ ਦੀ ਜਾਂਚ ਕਰ ਰਹੇ ਹਨ। ਵੇਰਵਿਆਂ ਦੀ ਉਡੀਕ ਹੈ।

ਪਿਛਲੀ ਖ਼ਬਰ ਮੂਸੇਵਾਲਾ ਦੇ ਨਵੇਂ ਆਉਣ ਵਾਲੇ ਗੀਤ ਦਾ ਪੋਸਟਰ ਕੀਤਾ ਗਿਆ ਸ਼ੇਅਰ ਅਗਲੀ ਖ਼ਬਰ ਪੰਜਾਬ ਪੁਲਿਸ ਨੇ ਟਿੰਡਰ ਤੋਂ ਅੰਮ੍ਰਿਤਪਾਲ ਸਿੰਘ ਨਾਲ ਜੁੜੇ ਸ਼ੱਕੀ ਖਾਤੇ ਬਾਰੇ ਮੰਗੀ ਜਾਣਕਾਰੀ