01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2025

ਮਹਾਰਾਸ਼ਟਰ ਤੇ ਬਿਹਾਰ ਚੋਣਾਂ 'ਤੇ ਰਾਹੁਲ ਗਾਂਧੀ ਦਾ ਟਵੀਟ ਗੈਰ-ਜ਼ਿੰਮੇਵਾਰਾਨਾ - ਮੰਤਰੀ ਗਜੇਂਦਰ ਸ਼ੇਖਾਵਤ

ਜੋਧਪੁਰ (ਰਾਜਸਥਾਨ), 7 ਜੂਨ-ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਦੇ ਮਹਾਰਾਸ਼ਟਰ ਅਤੇ ਬਿਹਾਰ ਚੋਣਾਂ 'ਤੇ...

ਅਜੀਤ ਡੈਸਕ 07-06-2025

ਜੋਧਪੁਰ (ਰਾਜਸਥਾਨ), 7 ਜੂਨ-ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਦੇ ਮਹਾਰਾਸ਼ਟਰ ਅਤੇ ਬਿਹਾਰ ਚੋਣਾਂ 'ਤੇ ਕੀਤੇ ਗਏ ਟਵੀਟ 'ਤੇ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਕਿਹਾ ਕਿ ਰਾਹੁਲ ਗਾਂਧੀ ਹਮੇਸ਼ਾ ਦੇਸ਼ ਦੀਆਂ ਸੰਵਿਧਾਨਕ ਸੰਸਥਾਵਾਂ 'ਤੇ ਗੈਰ-ਜ਼ਿੰਮੇਵਾਰਾਨਾ ਟਿੱਪਣੀਆਂ ਕਰਦੇ ਹਨ ਅਤੇ ਵਿਸ਼ਵ ਪੱਧਰ 'ਤੇ ਭਾਰਤ ਦੀ ਛਵੀ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕਰਦੇ ਹਨ। ਇਹ ਪ੍ਰਮਾਤਮਾ ਦੀ ਕ੍ਰਿਪਾ ਹੈ ਕਿ ਜਨਤਾ ਨੇ ਪਹਿਲਾਂ ਉਨ੍ਹਾਂ 'ਤੇ ਭਰੋਸਾ ਨਹੀਂ ਕੀਤਾ। ਹੁਣ ਵੀ ਨਹੀਂ ਕਰਦੀ ਅਤੇ ਭਵਿੱਖ ਵਿਚ ਵੀ ਉਨ੍ਹਾਂ 'ਤੇ ਭਰੋਸਾ ਨਹੀਂ ਕਰੇਗੀ।
 

ਪਿਛਲੀ ਖ਼ਬਰ ਬਠਿੰਡਾ ਦੇ ਦਿੱਤਾ ਭਾਗੂ ਰੋਡ ਤੋਂ ਇਕ ਵਿਦਿਆਰਥੀ ਅਗਵਾ ਅਗਲੀ ਖ਼ਬਰ ਬਜ਼ੁਰਗ ਮਹਿਲਾ ਦੀ ਕੋਰੋਨਾ ਕਾਰਨ ਮੌਤ