ਬੈਂਗਲੁਰੂ, 7 ਜੂਨ-ਕਰਨਾਟਕ ਦੇ ਮੁੱਖ ਮੰਤਰੀ ਸਿੱਧਰਮਈਆ ਨੇ ਚਿੰਨਾਸਵਾਮੀ ਸਟੇਡੀਅਮ ਨੇੜੇ ਭਾਜੜ ਵਿਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਲਈ ਐਲਾਨੇ ਗਏ ਮੁਆਵਜ਼ੇ ਨੂੰ ਵਧਾ ਕੇ 25 ਲੱਖ ਰੁਪਏ ਕਰਨ ਦਾ ਆਦੇਸ਼ ਦਿੱਤਾ ਹੈ। ਇਸ ਤੋਂ ਪਹਿਲਾਂ ਸਰਕਾਰ ਨੇ ਹਰੇਕ ਨੂੰ 10 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਸੀ।
ਤਾਜ਼ਾ ਖ਼ਬਰਾਂ
Free
ਬੈਂਗਲੁਰੂ ਭਾਜੜ ਘਟਨਾ : ਕਰਨਾਟਕ ਸਰਕਾਰ ਨੇ ਮੁਆਵਜ਼ਾ ਰਾਸ਼ੀ ਵਧਾਈ
ਬੈਂਗਲੁਰੂ, 7 ਜੂਨ-ਕਰਨਾਟਕ ਦੇ ਮੁੱਖ ਮੰਤਰੀ ਸਿੱਧਰਮਈਆ ਨੇ ਚਿੰਨਾਸਵਾਮੀ ਸਟੇਡੀਅਮ ਨੇੜੇ ਭਾਜੜ ਵਿਚ ਮਾਰੇ ਗਏ ਲੋਕਾਂ...
ਅਜੀਤ ਡੈਸਕ
07-06-2025