01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2025

ਦਿੱਲੀ ਪੁਲਿਸ ਵਲੋਂ ਗੈਰ-ਕਾਨੂੰਨੀ ਤੌਰ 'ਤੇ ਰਹਿ ਰਹੇ ਬੰਗਲਾਦੇਸ਼ੀਆਂ ਨੂੰ ਦੇਸ਼ ਨਿਕਾਲਾ ਦੇਣ ਦੀ ਪ੍ਰਕਿਰਿਆ ਸ਼ੁਰੂ

ਨਵੀਂ ਦਿੱਲੀ, 7 ਜੂਨ - ਦਿੱਲੀ ਪੁਲਿਸ ਵਲੋਂ ਉੱਤਰ-ਪੂਰਬੀ ਜ਼ਿਲ੍ਹੇ ਦੇ 31 ਬੰਗਲਾਦੇਸ਼ੀ ਨਾਗਰਿਕਾਂ ਅਤੇ ਉੱਤਰ-ਪੱਛਮੀ ਜ਼ਿਲ੍ਹੇ ਦੇ ਲਗਭਗ 66 ਬੰਗਲਾਦੇਸ਼ੀ ਨਾਗਰਿਕਾਂ, ਜੋ ਭਾਰਤ ਵਿਚ ਗੈਰ-ਕਾਨੂੰਨੀ ਤੌਰ 'ਤੇ ਰਹਿ ਰਹੇ...

ਅਜੀਤ ਡੈਸਕ 07-06-2025

 ਨਵੀਂ ਦਿੱਲੀ, 7 ਜੂਨ - ਦਿੱਲੀ ਪੁਲਿਸ ਵਲੋਂ ਉੱਤਰ-ਪੂਰਬੀ ਜ਼ਿਲ੍ਹੇ ਦੇ 31 ਬੰਗਲਾਦੇਸ਼ੀ ਨਾਗਰਿਕਾਂ ਅਤੇ ਉੱਤਰ-ਪੱਛਮੀ ਜ਼ਿਲ੍ਹੇ ਦੇ ਲਗਭਗ 66 ਬੰਗਲਾਦੇਸ਼ੀ ਨਾਗਰਿਕਾਂ, ਜੋ ਭਾਰਤ ਵਿਚ ਗੈਰ-ਕਾਨੂੰਨੀ ਤੌਰ 'ਤੇ ਰਹਿ ਰਹੇ ਸਨ, ਨੂੰ ਦੇਸ਼ ਨਿਕਾਲਾ ਦੇਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਇਹ ਪ੍ਰਕਿਰਿਆ ਅੱਜ ਆਰਕੇ ਪੁਰਮ ਵਿਚ ਐਫਆਰਆਰਓ (ਵਿਦੇਸ਼ੀ ਖੇਤਰੀ ਰਜਿਸਟ੍ਰੇਸ਼ਨ ਦਫ਼ਤਰ) ਦਫ਼ਤਰ ਵਿਚ ਲਿਆਉਣ ਤੋਂ ਬਾਅਦ ਸ਼ੁਰੂ ਹੋਈ।

ਪਿਛਲੀ ਖ਼ਬਰ ਨਸ਼ੇ ਵਿਚ ਧੁੱਤ ਟਰੱਕ ਚਾਲਕ ਨੇ ਕਈ ਵਾਹਨਾਂ ਨੂੰ ਮਾਰੀ ਟੱਕਰ ਅਗਲੀ ਖ਼ਬਰ ਅਮਰੀਕਾ ਦੀ ਕੋਕੋ ਗੌਫ ਨੇ ਜਿੱਤਿਆ ਫ੍ਰੈਂਚ ਓਪਨ 2025