ਇੰਫਾਲ, 7 ਜੂਨ - ਮਣੀਪੁਰ ਸਰਕਾਰ ਨੇ 5 ਜ਼ਿਲ੍ਹਿਆਂ ਵਿਚ ਪੰਜ ਦਿਨਾਂ ਲਈ ਇੰਟਰਨੈੱਟ ਸੇਵਾਵਾਂ ਮੁਅੱਤਲ ਕਰ ਦਿੱਤੀਆਂ ਹਨ। ਇਹ ਫ਼ੈਸਲਾ ਮੇਈਤੀ ਭਾਈਚਾਰੇ ਦੇ ਨੇਤਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਕਿਸੇ ਵੀ ਤਰ੍ਹਾਂ ਦੀ ਅਫਵਾਹ ਅਤੇ ਭੜਕਾਹਟ ਨੂੰ ਰੋਕਣ ਲਈ ਲਿਆ ਗਿਆ ਹੈ।
ਤਾਜ਼ਾ ਖ਼ਬਰਾਂ
Free
ਮਣੀਪੁਰ ਦੇ 5 ਜ਼ਿਲ੍ਹਿਆਂ ਵਿਚ ਪੰਜ ਦਿਨਾਂ ਲਈ ਇੰਟਰਨੈੱਟ ਸੇਵਾਵਾਂ ਮੁਅੱਤਲ
ਇੰਫਾਲ, 7 ਜੂਨ - ਮਣੀਪੁਰ ਸਰਕਾਰ ਨੇ 5 ਜ਼ਿਲ੍ਹਿਆਂ ਵਿਚ ਪੰਜ ਦਿਨਾਂ ਲਈ ਇੰਟਰਨੈੱਟ ਸੇਵਾਵਾਂ ਮੁਅੱਤਲ ਕਰ ਦਿੱਤੀਆਂ ਹਨ। ਇਹ ਫ਼ੈਸਲਾ ਮੇਈਤੀ ਭਾਈਚਾਰੇ ਦੇ ਨੇਤਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਕਿਸੇ ਵੀ ਤਰ੍ਹਾਂ ਦੀ ਅਫਵਾਹ ਅਤੇ ਭੜਕਾਹਟ...
ਅਜੀਤ ਡੈਸਕ
08-06-2025