ਸਹਿਣਾ (ਬਰਨਾਲਾ), 8 ਜੂਨ ਸੁਰੇਸ਼ ਗੋਗੀ - ਥਾਣਾ ਸਹਿਣਾ ਅਧੀਨ ਆਉਂਦੇ ਪਿੰਡ ਸੁਖਪੁਰਾ ਵਿਖੇ ਇਕ ਨੌਜਵਾਨ ਨੇ 12 ਬੋਰ ਰਾਈਫ਼ਲ ਨਾਲ ਗੋਲੀ ਮਾਰ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ । 20 ਸਾਲਾਂ ਨੌਜਵਾਨ ਲਵਪ੍ਰੀਤ ਸਿੰਘ ਆਮ ਆਦਮੀ ਪਾਰਟੀ ਦੇ ਆਗੂ ਅਜੈਬ ਸਿੰਘ ਦਾ ਇਕਲੌਤਾ ਪੁੱਤਰ ਸੀ ਅਤੇ ਵਿਦੇਸ਼ ਜਾਣ ਲਈ ਲਗਾਈ ਫਾਈਲ ਰਿਫਿਊਜ ਹੋਣ ਕਾਰਨ ਪ੍ਰੇਸ਼ਾਨ ਸੀ ।
ਤਾਜ਼ਾ ਖ਼ਬਰਾਂ
Free
ਨੌਜਵਾਨ ਨੇ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ
ਸਹਿਣਾ (ਬਰਨਾਲਾ), 8 ਜੂਨ ਸੁਰੇਸ਼ ਗੋਗੀ - ਥਾਣਾ ਸਹਿਣਾ ਅਧੀਨ ਆਉਂਦੇ ਪਿੰਡ ਸੁਖਪੁਰਾ ਵਿਖੇ ਇਕ ਨੌਜਵਾਨ ਨੇ 12 ਬੋਰ ਰਾਈਫ਼ਲ ਨਾਲ ਗੋਲੀ ਮਾਰ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ...
ਅਜੀਤ ਡੈਸਕ
08-06-2025