31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2025

ਭਾਜਪਾ ਦੇ ਕੌਮੀ ਓੁਪ ਪ੍ਰਧਾਨ ਅਵਿਨਾਸ਼ ਰਾਏ ਖੰਨਾ ਨੇ ਸੁਖਦੇਵ ਸਿੰਘ ਢੀਂਡਸਾ ਦੇ ਅਕਾਲ ਚਲਾਣੇ 'ਤੇ ਕੀਤਾ ਦੁੱਖ ਦਾ ਪ੍ਰਗਟਾਵਾ

ਸੰਗਰੂਰ, 8 ਜੂਨ (ਧੀਰਜ ਪਸ਼ੋਰੀਆ) - ਭਾਜਪਾ ਦੇ ਕੌਮੀ ਓੁਪ ਪ੍ਰਧਾਨ ਅਤੇ ਸਾਬਕਾ ਰਾਜ ਸਭਾ ਮੈਂਬਰ ਅਵਿਨਾਸ਼ ਰਾਏ ਖੰਨਾ ਨੇ ਅਕਾਲੀ ਸਿਆਸਤ ਦੇ ਬੋਹੜ ਅਤੇ ਸਾਬਕਾ ਕੇਂਦਰੀ ਵਜ਼ੀਰ ਸੁਖਦੇਵ ਸਿੰਘ ਢੀਂਡਸਾ ਦੇ ਅਕਾਲ ਚਲਾਣੇ...

ਅਜੀਤ ਡੈਸਕ 08-06-2025

ਸੰਗਰੂਰ, 8 ਜੂਨ (ਧੀਰਜ ਪਸ਼ੋਰੀਆ) - ਭਾਜਪਾ ਦੇ ਕੌਮੀ ਓੁਪ ਪ੍ਰਧਾਨ ਅਤੇ ਸਾਬਕਾ ਰਾਜ ਸਭਾ ਮੈਂਬਰ ਅਵਿਨਾਸ਼ ਰਾਏ ਖੰਨਾ ਨੇ ਅਕਾਲੀ ਸਿਆਸਤ ਦੇ ਬੋਹੜ ਅਤੇ ਸਾਬਕਾ ਕੇਂਦਰੀ ਵਜ਼ੀਰ ਸੁਖਦੇਵ ਸਿੰਘ ਢੀਂਡਸਾ ਦੇ ਅਕਾਲ ਚਲਾਣੇ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ । ਸਰਧਾਂਜਲੀ ਸਮਾਗਮ ਮੌਕੇ ਭੇਜੇ ਸੰਦੇਸ਼ ਵਿਚ ਅਵਿਨਾਸ਼ ਰਾਏ ਖੰਨਾ ਨੇ ਕਿਹਾ ਸ: ਢੀਂਡਸਾ ਨੇ ਵੱਖ ਵੱਖ ਅਹੁਦਿਆਂ 'ਤੇ ਰਹਿੰਦਿਆਂ ਦੇਸ਼ ਦੀ ਸੇਵਾ ਕੀਤੀ ।

ਪਿਛਲੀ ਖ਼ਬਰ ਡਾ. ਐਸ. ਜੈਸ਼ੰਕਰ 08-14 ਜੂਨ ਤੱਕ ਫਰਾਂਸ, ਯੂਰਪੀ ਸੰਘ ਅਤੇ ਬੈਲਜੀਅਮ ਦੇ ਅਧਿਕਾਰਤ ਦੌਰੇ 'ਤੇ ਅਗਲੀ ਖ਼ਬਰ ਨੌਜਵਾਨ ਨੇ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ