31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2025

ਦਿੱਲੀ : ਸੰਜੇ ਸਿੰਘ ਅਤੇ ਸੌਰਭ ਭਾਰਦਵਾਜ ਵਲੋਂ ਜੰਗਪੁਰਾ ਦੇ ਮਦਰਾਸੀ ਕੈਂਪ ਦਾ ਦੌਰਾ

ਨਵੀਂ ਦਿੱਲੀ, 8 ਜੂਨ - 'ਆਪ' ਦੇ ਸੰਸਦ ਮੈਂਬਰ ਸੰਜੇ ਸਿੰਘ ਅਤੇ 'ਆਪ' ਦਿੱਲੀ ਦੇ ਪ੍ਰਧਾਨ ਸੌਰਭ ਭਾਰਦਵਾਜ ਨੇ ਜੰਗਪੁਰਾ ਦੇ ਮਦਰਾਸੀ ਕੈਂਪ ਦਾ ਦੌਰਾ ਕੀਤਾ। ਕੁਝ ਦਿਨ ਪਹਿਲਾਂ ਦਿੱਲੀ ਹਾਈ ਕੋਰਟ...

ਅਜੀਤ ਡੈਸਕ 08-06-2025

 ਨਵੀਂ ਦਿੱਲੀ, 8 ਜੂਨ - 'ਆਪ' ਦੇ ਸੰਸਦ ਮੈਂਬਰ ਸੰਜੇ ਸਿੰਘ ਅਤੇ 'ਆਪ' ਦਿੱਲੀ ਦੇ ਪ੍ਰਧਾਨ ਸੌਰਭ ਭਾਰਦਵਾਜ ਨੇ ਜੰਗਪੁਰਾ ਦੇ ਮਦਰਾਸੀ ਕੈਂਪ ਦਾ ਦੌਰਾ ਕੀਤਾ। ਕੁਝ ਦਿਨ ਪਹਿਲਾਂ ਦਿੱਲੀ ਹਾਈ ਕੋਰਟ ਦੇ ਹੁਕਮਾਂ 'ਤੇ ਨਾਜਾਇਜ਼ ਕਬਜ਼ੇ ਹਟਾਉਣ ਲਈ ਢਾਹੁਣ ਦੀ ਮੁਹਿੰਮ ਚਲਾਈ ਗਈ ਸੀ।

ਪਿਛਲੀ ਖ਼ਬਰ ਅੰਮ੍ਰਿਤਸਰ : ਪੇਂਟ ਦੀ ਫੈਕਟਰੀ ਨੂੰ ਲੱਗੀ ਭਿਆਨਕ ਅੱਗ, 2 ਮੌਤਾਂ ਅਗਲੀ ਖ਼ਬਰ ਟਾਇਰਾਂ ਦੀ ਦੁਕਾਨ ਤੋਂ ਟਾਇਰ ਤੇ ਟਿਊਬਾਂ ਚੋਰੀ