31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2025

ਅੰਮ੍ਰਿਤਸਰ : ਪੇਂਟ ਦੀ ਫੈਕਟਰੀ ਨੂੰ ਲੱਗੀ ਭਿਆਨਕ ਅੱਗ, 2 ਮੌਤਾਂ

ਅੰਮ੍ਰਿਤਸਰ, 8 ਜੂਨ (ਹਰਮਿੰਦਰ ਸਿੰਘ) - ਅੰਮ੍ਰਿਤਸਰ ਦੇ ਅੰਨਗੜ੍ਹ ਇਲਾਕੇ 'ਚ ਪੇਂਟ ਦੀ ਇਕ ਫੈਕਟਰੀ 'ਚ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਕਾਰਨ ਫ਼ੈਕਟਰੀ ਦਾ ਲੈਂਟਰ ਡਿੱਗ ਪਿਆ, ਜਿਸ ਦੇ ਹੇਠਾਂ ਆ ਕੇ ਦੋ ਮਜ਼ਦੂਰਾਂ ਦੀ ਮੌਤ...

ਅਜੀਤ ਡੈਸਕ 08-06-2025

 ਅੰਮ੍ਰਿਤਸਰ, 8 ਜੂਨ (ਹਰਮਿੰਦਰ ਸਿੰਘ) - ਅੰਮ੍ਰਿਤਸਰ ਦੇ ਅੰਨਗੜ੍ਹ ਇਲਾਕੇ 'ਚ ਪੇਂਟ ਦੀ ਇਕ ਫੈਕਟਰੀ 'ਚ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਕਾਰਨ ਫ਼ੈਕਟਰੀ ਦਾ ਲੈਂਟਰ ਡਿੱਗ ਪਿਆ, ਜਿਸ ਦੇ ਹੇਠਾਂ ਆ ਕੇ ਦੋ ਮਜ਼ਦੂਰਾਂ ਦੀ ਮੌਤ ਹੋਣ ਦੀ ਸੂਚਨਾ ਹੈ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀ ਟੀਮ ਮੌਕੇ 'ਤੇ ਪਹੁੰਚ ਗਈ।

ਪਿਛਲੀ ਖ਼ਬਰ ਆਪ੍ਰੇਸ਼ਨ ਸੰਧੂਰ 'ਤੇ ਕਾਂਗਰਸ ਨੇਤਾ ਕਰ ਰਹੇ ਹਨ ਬੇਲੋੜੀ ਰਾਜਨੀਤੀ - ਅਨੁਪ੍ਰਿਆ ਪਟੇਲ ਅਗਲੀ ਖ਼ਬਰ ਦਿੱਲੀ : ਸੰਜੇ ਸਿੰਘ ਅਤੇ ਸੌਰਭ ਭਾਰਦਵਾਜ ਵਲੋਂ ਜੰਗਪੁਰਾ ਦੇ ਮਦਰਾਸੀ ਕੈਂਪ ਦਾ ਦੌਰਾ