29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2025

ਰਿਹਾਣਾ ਜੱਟਾਂ ਬੈਂਕ ਡਕੈਤੀ ਦਾ ਮਾਮਲਾ ਹੱਲ , ਇਕ ਦੋਸ਼ੀ 13 ਲੱਖ ਰੁਪਏ ਦੀ ਨਕਦੀ ਤੇ ਪਿਸਤੌਲ ਸਮੇਤ ਗ੍ਰਿਫ਼ਤਾਰ

ਕਪੂਰਥਲਾ , 8 ਜੂਨ (ਅਮਰਜੀਤ ਸਿੰਘ ਸਡਾਨਾ) - ਫਗਵਾੜਾ ਦੇ ਨਾਲ ਲੱਗਦੇ ਪਿੰਡ ਰਿਹਾਣਾ ਜੱਟਾਂ ਵਿਖੇ ਐਚ.ਡੀ.ਐਫ.ਸੀ. ਬੈਂਕ ਅੰਦਰ ਬੀਤੇ ਦਿਨੀਂ ਹੋਈ ਲੁੱਟ ਦਾ ਮਾਮਲਾ ਕਪੂਰਥਲਾ ਪੁਲਿਸ ਨੇ ਹੱਲ ਕਰ ...

ਅਜੀਤ ਡੈਸਕ 08-06-2025

ਕਪੂਰਥਲਾ , 8 ਜੂਨ (ਅਮਰਜੀਤ ਸਿੰਘ ਸਡਾਨਾ) - ਫਗਵਾੜਾ ਦੇ ਨਾਲ ਲੱਗਦੇ ਪਿੰਡ ਰਿਹਾਣਾ ਜੱਟਾਂ ਵਿਖੇ ਐਚ.ਡੀ.ਐਫ.ਸੀ. ਬੈਂਕ ਅੰਦਰ ਬੀਤੇ ਦਿਨੀਂ ਹੋਈ ਲੁੱਟ ਦਾ ਮਾਮਲਾ ਕਪੂਰਥਲਾ ਪੁਲਿਸ ਨੇ ਹੱਲ ਕਰ ਲਿਆ ਹੈ। ਇਸ ਮਾਮਲੇ ਵਿਚ ਪੁਲਿਸ ਨੇ ਤਿੰਨ ਦੋਸ਼ੀਆਂ ਵਿਚੋਂ ਇਕ ਦੋਸ਼ੀ ਨੂੰ ਗ੍ਰਿਫ਼ਤਾਰ ਕਰਨ ਉਪਰੰਤ ਉਸ ਦੇ ਕਬਜ਼ੇ ਵਿਚੋਂ ਇਕ ਪਿਸਤੌਲ ਤੇ 13 ਲੱਖ 10 ਹਜ਼ਾਰ ਰੁਪਏ ਦੀ ਨਕਦੀ ਬਰਾਮਦ ਕਰ ਲਈ। ਬਾਕੀ ਦੋਸ਼ੀਆਂ ਦੀ ਭਾਲ ਹੇਠ ਪੁਲਿਸ ਛਾਪੇਮਾਰੀ ਕਰ ਰਹੀ ।

ਪਿਛਲੀ ਖ਼ਬਰ ਭਾਰਤੀ ਯੂਥ ਕਾਂਗਰਸ ਦੇ ਮੈਂਬਰਾਂ ਨੇ ਕੇਂਦਰ ਸਰਕਾਰ ਵਿਰੁੱਧ ਕੀਤਾ ਪ੍ਰਦਰਸ਼ਨ ਅਗਲੀ ਖ਼ਬਰ ਘਰਿੰਡਾ ਪੁਲਿਸ ਨੇ 6 ਕਿੱਲੋ ਹੈਰੋਇਨ ਸਮੇਤ ਕਈ ਦੋਸ਼ੀ ਕੀਤੇ ਗ੍ਰਿਫ਼ਤਾਰ