ਮੋਹਾਲੀ, 9 ਜੂਨ- ਯੂ.ਟਿਊਬਰ ਜਸਬੀਰ ਸਿੰਘ ਦੀ ਅੱਜ ਮੁੜ ਅਦਾਲਤ ਵਿਚ ਪੇਸ਼ੀ ਹੋਵੇਗੀ। ਅਦਾਲਤ ਨੇ ਪਹਿਲਾਂ ਉਸ ਨੂੰ 2 ਦਿਨਾਂ ਦੀ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਸੀ। ਇਸ ਦੇ ਨਾਲ ਹੀ ਜੋਤੀ ਮਲਹੋਤਰਾ ਤੇ ਜਸਬੀਰ ਸਿੰਘ ਤੋਂ ਅੱਜ ਆਹਮੋ ਸਾਹਮਣੇ ਪੁੱਛਗਿੱਛ ਕੀਤੀ ਜਾ ਸਕਦੀ ਹੈ। ਦੱਸ ਦੇਈਏ ਕਿ ਯੂਟਿਊਬਰ ਜਸਬੀਰ ਸਿੰਘ ਉਰਫ਼ ਜਾਨ ਮਾਹਲ ਨੂੰ ਪਾਕਿਸਤਾਨ ਦੀ ਖ਼ੂਫ਼ੀਆ ਏਜੰਸੀ ਆਈ.ਐਸ.ਆਈ. ਦੇ ਲਈ ਜਾਸੂਸੀ ਕਰਨ ਦੇ ਦੋਸ਼ ਵਿਚ ਗਿ੍ਰਫ਼ਤਾਰ ਕੀਤਾ ਗਿਆ ਸੀ।
ਤਾਜ਼ਾ ਖ਼ਬਰਾਂ
Free
ਅੱਜ ਮੁੜ ਹੋਵੇਗੀ ਯੂ.ਟਿਊਬਰ ਜਸਬੀਰ ਸਿੰਘ ਦੀ ਅਦਾਲਤ ’ਚ ਪੇਸ਼ੀ
ਮੋਹਾਲੀ, 9 ਜੂਨ- ਯੂ.ਟਿਊਬਰ ਜਸਬੀਰ ਸਿੰਘ ਦੀ ਅੱਜ ਮੁੜ ਅਦਾਲਤ ਵਿਚ ਪੇਸ਼ੀ ਹੋਵੇਗੀ। ਅਦਾਲਤ ਨੇ ਪਹਿਲਾਂ ਉਸ ਨੂੰ 2 ਦਿਨਾਂ ਦੀ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਸੀ। ਇਸ ਦੇ ਨਾਲ ਹੀ.....
ਅਜੀਤ ਡੈਸਕ
09-06-2025