28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2025

ਦਿੱਲੀ 'ਚ 2 ਮੰਜ਼ਿਲਾ ਇਮਾਰਤ ਢਹਿਣ ਕਾਰਨ ਇਕ ਬੱਚੇ ਦੀ ਮੌਤ, 2 ਜ਼ਖ਼ਮੀ

ਨਵੀਂ ਦਿੱਲੀ, 9 ਜੂਨ - ਅੱਜ ਸਵੇਰੇ ਦਿੱਲੀ ਦੇ ਨਾਂਗਲੋਈ ਇਲਾਕੇ ਵਿਚ ਇੱਕ ਦੋ ਮੰਜ਼ਿਲਾ ਇਮਾਰਤ ਢਹਿ ਗਈ। ਦਿੱਲੀ ਫਾਇਰ ਸਰਵਿਸਿਜ਼ ਅਨੁਸਾਰ ਹਾਦਸੇ ਵਿਚ ਇਕ 8 ਸਾਲਾ ਬੱਚੇ ਦੀ ਮੌਤ ਹੋ ਗਈ, ਅਤੇ ਦੋ ਲੋਕ...

ਅਜੀਤ ਡੈਸਕ 09-06-2025

 ਨਵੀਂ ਦਿੱਲੀ, 9 ਜੂਨ - ਅੱਜ ਸਵੇਰੇ ਦਿੱਲੀ ਦੇ ਨਾਂਗਲੋਈ ਇਲਾਕੇ ਵਿਚ ਇੱਕ ਦੋ ਮੰਜ਼ਿਲਾ ਇਮਾਰਤ ਢਹਿ ਗਈ। ਦਿੱਲੀ ਫਾਇਰ ਸਰਵਿਸਿਜ਼ ਅਨੁਸਾਰ ਹਾਦਸੇ ਵਿਚ ਇਕ 8 ਸਾਲਾ ਬੱਚੇ ਦੀ ਮੌਤ ਹੋ ਗਈ, ਅਤੇ ਦੋ ਲੋਕ ਜ਼ਖਮੀ ਹੋਏ ਹਨ।

ਪਿਛਲੀ ਖ਼ਬਰ ਦਿੱਲੀ : ਅੱਗ ਲੱਗਣ ਕਾਰਨ ਦੋ ਲੋਕਾਂ ਦੀ ਮੌਤ ਅਗਲੀ ਖ਼ਬਰ ਮੌਸਮ ਵਿਭਾਗ ਵਲੋਂ ਪੰਜਾਬ ’ਚ ਹੀਟ ਵੇਵ ਦੀ ਚਿਤਾਵਨੀ ਜਾਰੀ