ਮਮਦੋਟ, (ਫਿਰੋਜ਼ਪੁਰ), 9 ਜੂਨ (ਸੁਖਦੇਵ ਸਿੰਘ ਸੰਗਮ/ਹਰਚਰਨ ਸਿੰਘ ਸੰਧੂ)- ਪਿੰਡ ਤਰਿੱਡਾ ਦੇ ਸਰਪੰਚ ਜਸ਼ਨ ਬਾਵਾ ਦੇ ਖੁਦਕਸ਼ੀ ਮਾਮਲੇ ਵਿਚ ਹਲਕਾ ਵਿਧਾਇਕ ਅਤੇ ਉਸ ਦੇ ਪੀ. ਏ. ਖਿਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਪਰਿਵਾਰ ਅਤੇ ਵੱਖ ਵੱਖ ਰਾਜਨੀਤਕ, ਧਾਰਮਿਕ ਅਤੇ ਕਿਸਾਨ ਜਥੇਬੰਦੀਆਂ ਵਲੋਂ ਥਾਣਾ ਲੱਖੋ ਕੇ ਬਹਿਰਾਮ ਮੂਹਰੇ ਧਰਨਾ ਲਗਾ ਦਿੱਤਾ ਗਿਆ ਹੈ। ਪਰਿਵਾਰ ਅਤੇ ਜਥੇਬੰਦੀਆਂ ਵਲੋਂ ਹਲਕਾ ਵਿਧਾਇਕ ਗੁਰੂਹਰਸਹਾਏ ਅਤੇ ਉਸ ਦੇ ਪੀ. ਏ. ਬਚਿੱਤਰ ਸਿੰਘ ਲਾਡੀ ਖਿਲਾਫ਼ ਕਤਲ ਦਾ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਜਾ ਰਹੀ ਹੈ।
ਤਾਜ਼ਾ ਖ਼ਬਰਾਂ
Free
ਜਸ਼ਨ ਖੁਦਕੁਸ਼ੀ ਮਾਮਲੇ ਵਿਚ ਕਾਰਵਾਈ ਲਈ ਜਥੇਬੰਦੀਆਂ ਵਲੋਂ ਥਾਣੇ ਮੂਹਰੇ ਧਰਨਾ
ਮਮਦੋਟ, (ਫਿਰੋਜ਼ਪੁਰ), 9 ਜੂਨ (ਸੁਖਦੇਵ ਸਿੰਘ ਸੰਗਮ/ਹਰਚਰਨ ਸਿੰਘ ਸੰਧੂ)- ਪਿੰਡ ਤਰਿੱਡਾ ਦੇ ਸਰਪੰਚ ਜਸ਼ਨ ਬਾਵਾ ਦੇ ਖੁਦਕਸ਼ੀ ਮਾਮਲੇ ਵਿਚ ਹਲਕਾ ਵਿਧਾਇਕ ਅਤੇ ਉਸ ਦੇ ਪੀ. ਏ. ਖਿਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਪਰਿਵਾਰ ਅਤੇ ਵੱਖ ਵੱਖ ਰਾਜਨੀਤਕ, ਧਾਰਮਿਕ....
ਅਜੀਤ ਡੈਸਕ
09-06-2025