ਚੰਡੀਗੜ੍ਹ, 9 ਜੂਨ- ਅੱਜ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਤੇ ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨਾਲ ਉਨ੍ਹਾਂ ਦੇ ਗ੍ਰਹਿ ਵਿਖੇ ਮੁਲਾਕਾਤ ਕੀਤੀ। ਰਾਜਾ ਵੜਿੰਗ ਨੇ ਇਸ ਸੰਬੰਧੀ ਇਕ ਫੋਟੋ ਵੀ ਸਾਂਝੀ ਕੀਤੀ ਤੇ ਕਿਹਾ ਕਿ ਮੁਲਾਕਾਤ ਦੌਰਾਨ ਪੰਜਾਬ ਤੇ ਪਾਰਟੀ ਸੰਬੰਧੀ ਅਹਿਮ ਮੁੱਦਿਆਂ ’ਤੇ ਉਨ੍ਹਾਂ ਨਾਲ ਗੱਲਬਾਤ ਕੀਤੀ ਗਈ।
ਤਾਜ਼ਾ ਖ਼ਬਰਾਂ
Free
ਰਾਜਾ ਵੜਿੰਗ ਨੇ ਕੀਤੀ ਪ੍ਰਤਾਪ ਸਿੰਘ ਬਾਜਵਾ ਨਾਲ ਮੁਲਾਕਾਤ
ਚੰਡੀਗੜ੍ਹ, 9 ਜੂਨ- ਅੱਜ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਤੇ ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨਾਲ ਉਨ੍ਹਾਂ ਦੇ ਗ੍ਰਹਿ ਵਿਖੇ ਮੁਲਾਕਾਤ ਕੀਤੀ। ਰਾਜਾ ਵੜਿੰਗ ਨੇ ਇਸ ਸੰਬੰਧੀ ਇਕ ਫੋਟੋ....
ਅਜੀਤ ਡੈਸਕ
09-06-2025