28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2025

2 ਪਿਸਟਲਾਂ, 70 ਹਜ਼ਾਰ ਡਰੱਗ ਮਨੀ ਤੇ ਗੱਡੀ ਸਮੇਤ 3 ਗ੍ਰਿਫਤਾਰ

ਅਟਾਰੀ, ਅੰਮ੍ਰਿਤਸਰ, 9 ਜੂਨ (ਰਾਜਿੰਦਰ ਸਿੰਘ ਰੂਬੀ, ਗੁਰਦੀਪ ਸਿੰਘ)-ਅੰਮ੍ਰਿਤਸਰ ਦਿਹਾਤੀ ਪੁਲਿਸ ਵਲੋਂ ਵੱਡੀ ਕਾਮਯਾਬੀ ਹਾਸਿਲ...

ਅਜੀਤ ਡੈਸਕ 09-06-2025

ਅਟਾਰੀ, ਅੰਮ੍ਰਿਤਸਰ, 9 ਜੂਨ (ਰਾਜਿੰਦਰ ਸਿੰਘ ਰੂਬੀ, ਗੁਰਦੀਪ ਸਿੰਘ)-ਅੰਮ੍ਰਿਤਸਰ ਦਿਹਾਤੀ ਪੁਲਿਸ ਵਲੋਂ ਵੱਡੀ ਕਾਮਯਾਬੀ ਹਾਸਿਲ ਕਰਦਿਆ ਸਤਿੰਦਰ ਸਿੰਘ ਡੀ. ਆਈ. ਜੀ. ਤੇ ਮਨਿੰਦਰ ਸਿੰਘ ਪੁਲਿਸ ਮੁਖੀ ਅੰਮ੍ਰਿਤਸਰ ਦਿਹਾਤੀ ਦੀ ਅਗਵਾਈ ਹੇਠ ਇਕ ਸਪੈਸ਼ਲ ਆਪਰੇਸ਼ਨ ਦੌਰਾਨ ਸੀ.ਆਈ.ਏ. ਅੰਮ੍ਰਿਤਸਰ ਦਿਹਾਤੀ ਵਲੋਂ 2 ਪਿਸਟਲ, 2 ਜ਼ਿੰਦਾ ਰੌਂਦ ਤੇ 70 ਹਜ਼ਾਰ ਡਰੱਗ ਮਨੀ ਅਤੇ ਇਕ ਗੱਡੀ ਸਮੇਤ 3 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ। 

ਪਿਛਲੀ ਖ਼ਬਰ ਜਸ਼ਨ ਬਾਵਾ ਸਰਪੰਚ ਖੁਦਕੁਸ਼ੀ ਮਾਮਲੇ ਨੂੰ ਲੈ ਕੇ ਫਿਰੋਜ਼ਪੁਰ-ਫਾਜ਼ਿਲਕਾ ਰੋਡ ਜਾਮ ਅਗਲੀ ਖ਼ਬਰ ਇਲੈਕਟ੍ਰੋਨਿਕ ਸ਼ੋਅਰੂਮ 'ਚੋਂ ਲੱਖਾਂ ਦੀ ਚੋਰੀ