28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2025

ਯੂ-ਟਿਊਬਰ ਜਸਬੀਰ ਸਿੰਘ ਨੂੰ ਮੁਹਾਲੀ ਅਦਾਲਤ ਨੇ ਨਿਆਂਇਕ ਹਿਰਾਸਤ 'ਚ ਭੇਜਿਆ

ਚੰਡੀਗੜ੍ਹ, 9 ਜੂਨ (ਕਪਲ ਵਧਵਾ)-ਜਾਸੂਸੀ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਰੂਪਨਗਰ ਦੇ ਯੂ-ਟਿਊਬਰ ਜਸਬੀਰ ਸਿੰਘ ਨੂੰ...

ਅਜੀਤ ਡੈਸਕ 09-06-2025

ਚੰਡੀਗੜ੍ਹ, 9 ਜੂਨ (ਕਪਲ ਵਧਵਾ)-ਜਾਸੂਸੀ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਰੂਪਨਗਰ ਦੇ ਯੂ-ਟਿਊਬਰ ਜਸਬੀਰ ਸਿੰਘ ਨੂੰ ਮੁਹਾਲੀ ਅਦਾਲਤ ਵਿਖੇ ਪੇਸ਼ ਕੀਤੇ ਜਾਣ ਉਤੇ ਡਿਊਟੀ ਮੈਜਿਸਟ੍ਰੇਟ ਵਲੋਂ ਉਸਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਹੈ। ਹੁਣ ਇਸ ਮਾਮਲੇ ਵਿਚ ਅਗਲੀ ਸੁਣਵਾਈ 23 ਜੂਨ ਨੂੰ ਕੀਤੀ ਜਾਵੇਗੀ।
 

ਪਿਛਲੀ ਖ਼ਬਰ ਬਠਿੰਡਾ ਦੇ ਡੀ. ਐੱਸ. ਪੀ. ਹਰਬੰਸ ਸਿੰਘ ਧਾਲੀਵਾਲ ਮੁਅੱਤਲ ਅਗਲੀ ਖ਼ਬਰ ਨਹਿਰ ’ਚ ਛਾਲ ਮਾਰ ਆਤਮਹੱਤਿਆ ਕਰਨ ਵਾਲੇ ਨੌਜਵਾਨ ਦੇ ਪਰਿਵਾਰ ਨੇ ਹਾਈਵੇਅ ਕੀਤਾ ਜਾਮ