27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2025

ਅਨਿਲ ਜੋਸ਼ੀ ਦੀ ਅਕਾਲੀ ਦਲ 'ਚ ਵਾਪਸੀ 'ਤੇ ਸੁਖਬੀਰ ਸਿੰਘ ਬਾਦਲ ਨੇ ਪ੍ਰਗਟਾਈ ਖੁਸ਼ੀ

ਚੰਡੀਗੜ੍ਹ, 9 ਜੂਨ-ਸੁਖਬੀਰ ਸਿੰਘ ਬਾਦਲ ਨੇ ਅਨਿਲ ਜੋਸ਼ੀ ਦਾ ਸ਼੍ਰੋਮਣੀ ਅਕਾਲੀ ਦਲ ਵਿਚ ਵਾਪਸ ਸਵਾਗਤ ਕਰਦੇ...

ਅਜੀਤ ਡੈਸਕ 09-06-2025

ਚੰਡੀਗੜ੍ਹ, 9 ਜੂਨ-ਸੁਖਬੀਰ ਸਿੰਘ ਬਾਦਲ ਨੇ ਅਨਿਲ ਜੋਸ਼ੀ ਦਾ ਸ਼੍ਰੋਮਣੀ ਅਕਾਲੀ ਦਲ ਵਿਚ ਵਾਪਸ ਸਵਾਗਤ ਕਰਦੇ ਹੋਏ ਖੁਸ਼ੀ ਪ੍ਰਗਟ ਕੀਤੀ ਹੈ। ਉਹ ਲੁਧਿਆਣਾ ਪੱਛਮੀ ਉਪ-ਚੋਣ ਵਿਚ ਪਾਰਟੀ ਮੁਹਿੰਮ ਵਿਚ ਵੀ ਸ਼ਾਮਿਲ ਹੋ ਗਏ ਹਨ। ਇਸ ਸੰਬੰਧੀ ਟਵੀਟ ਵੀ ਕੀਤਾ ਹੈ।
 

ਪਿਛਲੀ ਖ਼ਬਰ ਪੰਜਾਬ ਸਰਕਾਰ ਵਲੋਂ IPS ਅਧਿਆਰੀਆਂ ਦੇ ਤਬਾਦਲੇ ਅਗਲੀ ਖ਼ਬਰ ਬਠਿੰਡਾ ਦੇ ਡੀ. ਐੱਸ. ਪੀ. ਹਰਬੰਸ ਸਿੰਘ ਧਾਲੀਵਾਲ ਮੁਅੱਤਲ