27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2025

ਅਨਿਲ ਜੋਸ਼ੀ ਦੀ ਸ਼੍ਰੋਮਣੀ ਅਕਾਲੀ ਦਲ 'ਚ ਹੋਈ ਮੁੜ ਵਾਪਸੀ

ਲੁਧਿਆਣਾ, 9 ਜੂਨ (ਜਗਮੀਤ ਸਿੰਘ)-ਅੰਮ੍ਰਿਤਸਰ ਤੋਂ ਸੀਨੀਅਰ ਆਗੂ ਅਨਿਲ ਜੋਸ਼ੀ ਨੇ ਸ਼੍ਰੋਮਣੀ ਅਕਾਲੀ ਦਲ ’ਚ ਮੁੜ...

ਅਜੀਤ ਡੈਸਕ 09-06-2025

ਲੁਧਿਆਣਾ, 9 ਜੂਨ (ਜਗਮੀਤ ਸਿੰਘ)-ਅੰਮ੍ਰਿਤਸਰ ਤੋਂ ਸੀਨੀਅਰ ਆਗੂ ਅਨਿਲ ਜੋਸ਼ੀ ਨੇ ਸ਼੍ਰੋਮਣੀ ਅਕਾਲੀ ਦਲ ’ਚ ਮੁੜ ਵਾਪਸੀ ਕੀਤੀ ਹੈ, ਜਿਸ ਦਾ ਐਲਾਨ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੁਧਿਆਣਾ ’ਚ ਕਰਦੇ ਹੋਏ ਸੋਸ਼ਲ ਮੀਡੀਆ ਐਕਸ ’ਤੇ ਲਿਖਿਆ ਕਿ ‘ਆਪਣੇ ਛੋਟੇ ਭਰਾ ਅਨਿਲ ਜੋਸ਼ੀ ਦਾ ਸ਼੍ਰੋਮਣੀ ਅਕਾਲੀ ਦਲ ਵਿਚ ਸਵਾਗਤ ਕਰਦਿਆਂ ਖੁਸ਼ੀ ਮਹਿਸੂਸ ਕੀਤੀ। ਉਹ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਵਿਚ ਵੀ ਪਾਰਟੀ ਪ੍ਰਚਾਰ ਵਿਚ ਸ਼ਾਮਲ ਹੋਏ ਹਨ। 

ਪਿਛਲੀ ਖ਼ਬਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਹਲਕਾ ਕੋਆਰਡੀਨੇਟਰਾਂ ਦੀ ਸੂਚੀ ਜਾਰੀ ਅਗਲੀ ਖ਼ਬਰ ਪੰਜਾਬ ਸਰਕਾਰ ਵਲੋਂ IPS ਅਧਿਆਰੀਆਂ ਦੇ ਤਬਾਦਲੇ