26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2025

ਕਾਂਗਰਸ ਪ੍ਰਧਾਨ ਤੇ ਰਾਹੁਲ ਗਾਂਧੀ ਨੂੰ ਅੱਜ ਮਿਲ ਸਕਦੇ ਹਨ ਕਰਨਾਟਕ ਦੇ ਮੁੱਖ ਤੇ ਉਪ ਮੁੱਖ ਮੰਤਰੀ- ਸੂਤਰ

ਨਵੀਂ ਦਿੱਲੀ, 10 ਜੂਨ- ਕਾਂਗਰਸੀ ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਕਰਨਾਟਕ ਦੇ ਮੁੱਖ ਮੰਤਰੀ ਸਿੱਧਰਮਈਆ, ਉਪ ਮੁੱਖ ਮੰਤਰੀ ਡੀ.ਕੇ. ਸ਼ਿਵਕੁਮਾਰ ਦੇ ਅੱਜ ਸਵੇਰੇ...

ਅਜੀਤ ਡੈਸਕ 10-06-2025

ਨਵੀਂ ਦਿੱਲੀ, 10 ਜੂਨ- ਕਾਂਗਰਸੀ ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਕਰਨਾਟਕ ਦੇ ਮੁੱਖ ਮੰਤਰੀ ਸਿੱਧਰਮਈਆ, ਉਪ ਮੁੱਖ ਮੰਤਰੀ ਡੀ.ਕੇ. ਸ਼ਿਵਕੁਮਾਰ ਦੇ ਅੱਜ ਸਵੇਰੇ 11 ਵਜੇ ਦਿੱਲੀ ਦੇ ਇੰਦਰਾ ਭਵਨ ਵਿਚ ਕਾਂਗਰਸ ਪ੍ਰਧਾਨ ਮਲਿਕ ਅਰਜੁਨ ਖੜਗੇ ਤੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨ ਦੀ ਸੰਭਾਵਨਾ ਹੈ। ਜਾਣਕਾਰੀ ਅਨੁਸਾਰ ਮੀਟਿੰਗ ਵਿਚ ਜਾਤੀ ਜਨਗਣਨਾ ਤੇ ਬੈਂਗਲੁਰੂ ਭਾਜੜ ਦੇ ਮੁੱਦੇ ’ਤੇ ਚਰਚਾ ਹੋ ਸਕਦੀ ਹੈ।

ਪਿਛਲੀ ਖ਼ਬਰ ਅਮਰੀਕਾ ਹਿੰਸਾ: ਟਰੰਪ ਨੇ 2000 ਹੋਰ ਨੈਸ਼ਨਲ ਗਾਰਡ ਕੀਤੇ ਤਾਇਨਾਤ ਅਗਲੀ ਖ਼ਬਰ ਆਪ੍ਰੇਸ਼ਨ ਸੰਧੂਰ-ਵਿਦੇਸ਼ ਤੋਂ ਪਰਤੇ ਵਫ਼ਦ ਅੱਜ ਪ੍ਰਧਾਨ ਮੰਤਰੀ ਮੋਦੀ ਨਾਲ ਕਰਨਗੇ ਮੁਲਾਕਾਤ