26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2025

ਦਵਾਰਕਾ ਸਥਿਤ ਅਪਾਰਟਮੈਂਟ ’ਚ ਲੱਗੀ ਅੱਗ

ਨਵੀਂ ਦਿੱਲੀ, 10 ਜੂਨ- ਰਾਜਧਾਨੀ ਦੇ ਦਵਾਰਕਾ ਵਿਚ ਇਕ ਅਪਾਰਟਮੈਂਟ ਦੀ ਸੱਤਵੀਂ ਮੰਜ਼ਿਲ ’ਤੇ ਸਥਿਤ ਇਕ ਫਲੈਟ ਵਿਚ ਭਿਆਨਕ ਅੱਗ ਲੱਗ ਗਈ , ਜਿਸ ਵਿਚ ਦੋ ਤੋਂ ਤਿੰਨ ਲੋਕਾਂ ਦੇ ਫਸੇ...

ਅਜੀਤ ਡੈਸਕ 10-06-2025

ਨਵੀਂ ਦਿੱਲੀ, 10 ਜੂਨ- ਰਾਜਧਾਨੀ ਦੇ ਦਵਾਰਕਾ ਵਿਚ ਇਕ ਅਪਾਰਟਮੈਂਟ ਦੀ ਸੱਤਵੀਂ ਮੰਜ਼ਿਲ ’ਤੇ ਸਥਿਤ ਇਕ ਫਲੈਟ ਵਿਚ ਭਿਆਨਕ ਅੱਗ ਲੱਗ ਗਈ , ਜਿਸ ਵਿਚ ਦੋ ਤੋਂ ਤਿੰਨ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ ਹੈ। ਹਾਲਾਂਕਿ ਕਿਸੇ ਵੀ ਜਾਨੀ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ। ਇਹ ਜਾਣਕਾਰੀ ਫਾਇਰ ਵਿਭਾਗ ਵਲੋਂ ਸਾਂਝੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮੌਕੇ ’ਤੇ ਫਾਇਰ ਬਿ੍ਗੇਡ ਦੀਆਂ 8 ਗੱਡੀਆਂ ਪੁੱਜ ਗਈਆਂ ਤੇ ਉਨ੍ਹਾਂ ਵਲੋਂ ਅੱਗ ’ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਪਿਛਲੀ ਖ਼ਬਰ ਮੁੱਖ ਮੰਤਰੀ ਮਾਨ ਤੇ ਅਰਵਿੰਦ ਕੇਜਰੀਵਾਲ ਵਲੋਂ ‘ਫਾਸਟ ਟ੍ਰੈਕ ਪੰਜਾਬ ਪੋਰਟਲ’ ਦੀ ਸ਼ੁਰੂਆਤ ਅਗਲੀ ਖ਼ਬਰ ਅੰਮ੍ਰਿਤਸਰ ’ਚ ਇਕ ਹੋਰ ਐਨਕਾਊਂਟਰ, ਤਸਕਰ ਜ਼ਖਮੀ