26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2025

ਮੁੱਖ ਮੰਤਰੀ ਮਾਨ ਤੇ ਅਰਵਿੰਦ ਕੇਜਰੀਵਾਲ ਵਲੋਂ ‘ਫਾਸਟ ਟ੍ਰੈਕ ਪੰਜਾਬ ਪੋਰਟਲ’ ਦੀ ਸ਼ੁਰੂਆਤ

ਚੰਡੀਗੜ੍ਹ, 10 ਜੂਨ- ਅੱਜ ਮੁੱਖ ਮੰਤਰੀ ਭਗਵੰਤ ਮਾਨ ਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਵਲੋਂ ‘ਫਾਸਟ ਟ੍ਰੈਕ ਪੰਜਾਬ ਪੋਰਟਲ’ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਬੋਲਦੇ...

ਅਜੀਤ ਡੈਸਕ 10-06-2025

ਚੰਡੀਗੜ੍ਹ, 10 ਜੂਨ- ਅੱਜ ਮੁੱਖ ਮੰਤਰੀ ਭਗਵੰਤ ਮਾਨ ਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਵਲੋਂ ‘ਫਾਸਟ ਟ੍ਰੈਕ ਪੰਜਾਬ ਪੋਰਟਲ’ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਬੋਲਦੇ ਹੋਏ ਮੁੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਪੰਜਾਬ ਦੀ ਇੰਡਸਰਟੀ ਨੂੰ ਵੱਡਾ ਲਾਭ ਮਿਲੇਗਾ ਤੇ ਸੂਬੇ ਵਿਚ ਇੰਡਸਰੀ ਲਾਉਣੀ ਆਸਾਨ ਹੋਵੇਗੀ। ਉਨ੍ਹਾਂ ਅੱਗੇ ਕਿਹਾ ਕਿ ਹੁਣ 45 ਦਿਨਾਂ ਦੇ ਅੰਦਰ ਕੋਈ ਵੀ ਇੰਡਸਰੀ ਲਗਾਉਣ ਦੀ ਮਨਜ਼ੂਰੀ ਮਿਲ ਜਾਵੇਗੀ।

ਪਿਛਲੀ ਖ਼ਬਰ ਦਿੱਲੀ ਅੱਗ ਕਾਂਡ: ਪਿਤਾ ਸਮੇਤ ਤਿੰਨ ਬੱਚਿਆਂ ਦੀ ਮੌਤ ਅਗਲੀ ਖ਼ਬਰ ਦਵਾਰਕਾ ਸਥਿਤ ਅਪਾਰਟਮੈਂਟ ’ਚ ਲੱਗੀ ਅੱਗ