26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2025

ਦਿੱਲੀ ਅੱਗ ਕਾਂਡ: ਪਿਤਾ ਸਮੇਤ ਤਿੰਨ ਬੱਚਿਆਂ ਦੀ ਮੌਤ

ਨਵੀਂ ਦਿੱਲੀ, 10 ਜੂਨ- ਰਾਜਧਾਨੀ ਦੇ ਦਵਾਰਕਾ ਵਿਚ ਇਕ ਅਪਾਰਟਮੈਂਟ ਦੀ ਸੱਤਵੀਂ ਮੰਜ਼ਿਲ ’ਤੇ ਸਥਿਤ ਇਕ ਫਲੈਟ ਵਿਚ ਭਿਆਨਕ ਅੱਗ ਲੱਗ ਗਈ ਸੀ। ਇਸ ਤੋਂ ਬਚਣ ਲਈ ਇਕ ਵਿਅਕਤੀ ਵਲੋਂ ਆਪਣੇ ਦੋ ਬੱਚਿਆਂ ਸਮੇਤ ਬਾਲਕਨੀ ਤੋਂ ਛਲਾਂਗ ਮਾਰ ਦਿੱਤੀ ਗਈ, ਜਿਸ ਵਿਚ ਤਿੰਨਾਂ ਦੀ ਮੌਤ ਹੋ ਗਈ ਹੈ।

ਅਜੀਤ ਡੈਸਕ 10-06-2025

ਪਿਛਲੀ ਖ਼ਬਰ ਝੁੱਗੀਆਂ ਝੌਂਪੜੀਆਂ ਵਾਲਿਆਂ ਨੂੰ ਮਿਲਣ ਪੁੱਜੀ ਆਤਿਸ਼ੀ ਨੂੰ ਪੁਲਿਸ ਨੇ ਲਿਆ ਹਿਰਾਸਤ ਵਿਚ ਅਗਲੀ ਖ਼ਬਰ ਮੁੱਖ ਮੰਤਰੀ ਮਾਨ ਤੇ ਅਰਵਿੰਦ ਕੇਜਰੀਵਾਲ ਵਲੋਂ ‘ਫਾਸਟ ਟ੍ਰੈਕ ਪੰਜਾਬ ਪੋਰਟਲ’ ਦੀ ਸ਼ੁਰੂਆਤ