ਫਤਿਹਗੜ੍ਹ ਚੂੜੀਆਂ, (ਗੁਰਦਾਸਪੁਰ), 10 ਜੂਨ (ਅਵਤਾਰ ਸਿੰਘ ਰੰਧਾਵਾ)- ਵਿਧਾਨ ਸਭਾ ਹਲਕਾ ਫਤਿਹਗੜ੍ਹ ਚੂੜੀਆਂ ਅਧੀਨ ਪੈਂਦੇ ਪਿੰਡ ਸਮਸ਼ੇਰਪੁਰ (ਨੇੜੇ ਦਾਣਾ ਮੰਡੀ ਫਤਿਹਗੜ੍ਹ ਚੂੜੀਆਂ, ਬਟਾਲਾ ਰੋਡ) ਵਿਖੇ ਏ.ਡੀ.ਜੀ.ਪੀ. ਏ.ਐਸ. ਰਾਏ, ਐਸ.ਐਸ.ਪੀ ਬਟਾਲਾ ਦੀ ਅਗਵਾਈ ਹੇਠ ਪੁਲਿਸ ਵਲੋਂ ਯੁੱਧ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਅੱਜ ਦੁਪਹਿਰ ਵੇਲੇ ਨਸ਼ਾ ਤਸਕਰ ਵਲੋਂ ਕੀਤੀ ਗਈ ਨਾਜਾਇਜ਼ ਉਸਾਰੀ ਪੀਲਾ ਪੰਜਾ ਚਲਾ ਕੇ ਪ੍ਰਸ਼ਾਸਨ ਦੀ ਹਾਜ਼ਰੀ ਵਿਚ ਢਾਹਿਆ ਗਿਆ। ਘਰ ਢਾਹੁਣ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਉਨ੍ਹਾਂ ਨਾਲ ਧੱਕੇਸ਼ਾਹੀ ਹੋਈ ਹੈ।
ਤਾਜ਼ਾ ਖ਼ਬਰਾਂ
Free
ਨਸ਼ਾ ਤਸਕਰ ਵਲੋਂ ਕੀਤੀ ਨਜਾਇਜ਼ ਉਸਾਰੀ ਨੂੰ ਢਾਹਿਆ
ਫਤਿਹਗੜ੍ਹ ਚੂੜੀਆਂ, (ਗੁਰਦਾਸਪੁਰ), 10 ਜੂਨ (ਅਵਤਾਰ ਸਿੰਘ ਰੰਧਾਵਾ)- ਵਿਧਾਨ ਸਭਾ ਹਲਕਾ ਫਤਿਹਗੜ੍ਹ ਚੂੜੀਆਂ ਅਧੀਨ ਪੈਂਦੇ ਪਿੰਡ ਸਮਸ਼ੇਰਪੁਰ (ਨੇੜੇ ਦਾਣਾ ਮੰਡੀ ਫਤਿਹਗੜ੍ਹ ਚੂੜੀਆਂ....
ਅਜੀਤ ਡੈਸਕ
10-06-2025