25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2025

ਪਿਤਾ ਨੇ 4 ਬੱਚਿਆਂ ਸਮੇਤ ਟਰੇਨ ਅੱਗੇ ਮਾਰੀ ਛਾਲ, ਸਾਰਿਆਂ ਦੀ ਮੌਤ

ਬੱਲਭਗੜ੍ਹ, 10 ਜੂਨ-ਇਥੇ ਰੇਲਵੇ ਸਟੇਸ਼ਨ ਨੇੜੇ ਇਕ ਨੌਜਵਾਨ ਨੇ ਆਪਣੇ ਚਾਰ ਬੱਚਿਆਂ ਸਮੇਤ ਰੇਲਗੱਡੀ ਅੱਗੇ ਛਾਲ ਮਾਰ ਕੇ...

ਅਜੀਤ ਡੈਸਕ 10-06-2025

ਬੱਲਭਗੜ੍ਹ, 10 ਜੂਨ-ਇਥੇ ਰੇਲਵੇ ਸਟੇਸ਼ਨ ਨੇੜੇ ਇਕ ਨੌਜਵਾਨ ਨੇ ਆਪਣੇ ਚਾਰ ਬੱਚਿਆਂ ਸਮੇਤ ਰੇਲਗੱਡੀ ਅੱਗੇ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਇਸ ਵਿਚ ਪੰਜਾਂ ਦੀ ਮੌਤ ਹੋ ਗਈ। ਖੁਦਕੁਸ਼ੀ ਦਾ ਕਾਰਨ ਅਜੇ ਪਤਾ ਨਹੀਂ ਲੱਗ ਸਕਿਆ। 

ਪਿਛਲੀ ਖ਼ਬਰ ਇੰਸਪੈਕਟਰ ਹਰਗੁਰਦੇਵ ਸਿੰਘ ਜੰਮੂ ਬਣੇ ਡੀ. ਐਸ. ਪੀ. ਅਗਲੀ ਖ਼ਬਰ ਰਾਜਸਥਾਨ: ਨਦੀ ਦੇ ਤੇਜ਼ ਵਹਾਅ ’ਚ ਵਹੇ 8 ਨੌਜਵਾਨ, ਮੌਤ