25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2025

ਇੰਸਪੈਕਟਰ ਹਰਗੁਰਦੇਵ ਸਿੰਘ ਜੰਮੂ ਬਣੇ ਡੀ. ਐਸ. ਪੀ.

ਸੁਲਤਾਨਪੁਰ ਲੋਧੀ (ਕਪੂਰਥਲਾ), 10 ਜੂਨ (ਥਿੰਦ)-ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਤਾਇਨਾਤ ਇੰਸਪੈਕਟਰ...

ਅਜੀਤ ਡੈਸਕ 10-06-2025

ਸੁਲਤਾਨਪੁਰ ਲੋਧੀ (ਕਪੂਰਥਲਾ), 10 ਜੂਨ (ਥਿੰਦ)-ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਤਾਇਨਾਤ ਇੰਸਪੈਕਟਰ ਹਰਗੁਰਦੇਵ ਸਿੰਘ ਜੰਮੂ ਨੂੰ ਪੁਲਿਸ ਵਿਭਾਗ ਵਲੋਂ ਉਨ੍ਹਾਂ ਦੀਆਂ ਸੇਵਾਵਾਂ ਨੂੰ ਦੇਖਦਿਆਂ ਤਰੱਕੀ ਦੇ ਕੇ ਡੀ. ਐਸ. ਪੀ. ਬਣਾਇਆ ਗਿਆ। ਇਸ ਸਬੰਧੀ ਕਰਵਾਏ ਵਿਸ਼ੇਸ਼ ਸਮਾਗਮ ਦੌਰਾਨ ਐਸ. ਐਸ. ਪੀ. ਕਪੂਰਥਲਾ ਗੌਰਵ ਤੂਰਾ ਆਈ. ਪੀ. ਐਸ. ਵਲੋਂ ਉਨ੍ਹਾਂ ਦੇ ਮੋਢਿਆਂ ਉਤੇ ਸਟਾਰ ਲਾਏ ਗਏ। ਇਸ ਮੌਕੇ ਐਸ. ਪੀ. ਗੁਰਪ੍ਰੀਤ ਸਿੰਘ ਵੀ ਵਿਸ਼ੇਸ਼ ਤੌਰ ਉਤੇ ਹਾਜ਼ਰ ਸਨ। 

ਪਿਛਲੀ ਖ਼ਬਰ ਝਾਰਖੰਡ ਸਟੇਟ ਕ੍ਰਿਕਟ ਐਸੋ. ਦੇ ਪ੍ਰਧਾਨ ਵਲੋਂ ਐਮ.ਐਸ. ਧੋਨੀ ਨੂੰ ਹਾਲ ਆਫ਼ ਫੇਮ 'ਚ ਸ਼ਾਮਿਲ ਹੋਣ 'ਤੇ ਵਧਾਈ ਅਗਲੀ ਖ਼ਬਰ ਪਿਤਾ ਨੇ 4 ਬੱਚਿਆਂ ਸਮੇਤ ਟਰੇਨ ਅੱਗੇ ਮਾਰੀ ਛਾਲ, ਸਾਰਿਆਂ ਦੀ ਮੌਤ