26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2025

ਵਿਰੋਧ ਪ੍ਰਦਰਸ਼ਨਾਂ ਵਿਚਾਲੇ ਇੰਫਾਲ ਪੱਛਮ ਦੇ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਨਵੇਂ ਹੁਕਮ ਜਾਰੀ

ਮਨੀਪੁਰ, 10 ਜੂਨ-ਇੰਫਾਲ ਪੱਛਮ ਦੇ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਜਾਰੀ ਇਕ ਹੁਕਮ ਵਿਚ ਕਿਹਾ ਗਿਆ ਹੈ ਕਿ ਜਨਤਕ ਸ਼ਾਂਤੀ...

ਅਜੀਤ ਡੈਸਕ 10-06-2025

ਮਨੀਪੁਰ, 10 ਜੂਨ-ਇੰਫਾਲ ਪੱਛਮ ਦੇ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਜਾਰੀ ਇਕ ਹੁਕਮ ਵਿਚ ਕਿਹਾ ਗਿਆ ਹੈ ਕਿ ਜਨਤਕ ਸ਼ਾਂਤੀ ਦੀ ਉਲੰਘਣਾ ਅਤੇ ਵਿਘਨ ਨੂੰ ਰੋਕਣ ਲਈ, ਲੋਕਾਂ ਨੂੰ ਸਵੇਰੇ 5 ਵਜੇ ਤੋਂ ਸ਼ਾਮ 5 ਵਜੇ ਤੱਕ ਆਪਣੇ ਘਰ ਤੋਂ ਬਾਹਰ ਜਾਣ ਦੀ ਆਗਿਆ ਹੈ ਅਤੇ ਸ਼ਾਮ 5 ਵਜੇ ਤੋਂ ਸਵੇਰੇ 5 ਵਜੇ ਦੇ ਵਿਚਕਾਰ ਪਾਬੰਦੀ ਹੈ।
 

ਪਿਛਲੀ ਖ਼ਬਰ ਸਿੱਧੂ ਮੂਸੇਵਾਲਾ ਡਾਕੂਮੈਂਟਰੀ ਵਿਵਾਦ 'ਚ ਬੀ.ਬੀ.ਸੀ. ਲੰਡਨ ਸਮੇਤ 3 ਨੂੰ ਨੋਟਿਸ ਜਾਰੀ ਅਗਲੀ ਖ਼ਬਰ ਪੰਜਾਬ ਸਰਕਾਰ ਵਲੋਂ ਆਸ਼ੀਰਵਾਦ ਸਕੀਮ ਤਹਿਤ ਜ਼ਿਲ੍ਹਾ ਸੰਗਰੂਰ ਨੂੰ 5.53 ਕਰੋੜ ਰੁ. ਜਾਰੀ