26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2025

ਰਾਜਾ ਰਘੂਵੰਸ਼ੀ ਕਤਲ ਕੇਸ: ਮੁਲਜ਼ਮਾਂ ਨੇ ਇੰਦੌਰ ਕ੍ਰਾਈਮ ਬ੍ਰਾਂਚ ਦੇ ਸਾਹਮਣੇ ਆਪਣਾ ਅਪਰਾਧ ਕੀਤਾ ਕਬੂਲ

ਨਵੀਂ ਦਿੱਲੀ, 10 ਜੂਨ - ਰਾਜਾ ਰਘੂਵੰਸ਼ੀ ਦੇ ਕਤਲ ਦੇ ਚਾਰੋਂ ਮੁਲਜ਼ਮਾਂ ਨੇ ਆਪਣਾ ਜੁਰਮ ਕਬੂਲ ਕਰ ਲਿਆ ਹੈ। ਪੁੱਛਗਿੱਛ ਦੌਰਾਨ ਮੁਲਜ਼ਮਾਂ ਨੇ ਦੱਸਿਆ ਕਿ ਉਨ੍ਹਾਂ ਨੇ ਰਾਜਾ ਰਘੂਵੰਸ਼ੀ ਦਾ ਕਤਲ ਕੀਤਾ ਸੀ ਅਤੇ ਕਤਲ ...

ਅਜੀਤ ਡੈਸਕ 10-06-2025

ਨਵੀਂ ਦਿੱਲੀ, 10 ਜੂਨ - ਰਾਜਾ ਰਘੂਵੰਸ਼ੀ ਦੇ ਕਤਲ ਦੇ ਚਾਰੋਂ ਮੁਲਜ਼ਮਾਂ ਨੇ ਆਪਣਾ ਜੁਰਮ ਕਬੂਲ ਕਰ ਲਿਆ ਹੈ। ਪੁੱਛਗਿੱਛ ਦੌਰਾਨ ਮੁਲਜ਼ਮਾਂ ਨੇ ਦੱਸਿਆ ਕਿ ਉਨ੍ਹਾਂ ਨੇ ਰਾਜਾ ਰਘੂਵੰਸ਼ੀ ਦਾ ਕਤਲ ਕੀਤਾ ਸੀ ਅਤੇ ਕਤਲ ਤੋਂ ਬਾਅਦ ਉਨ੍ਹਾਂ ਦੀ ਲਾਸ਼ ਨੂੰ ਇਕ ਡੂੰਘੀ ਖੱਡ ਵਿਚ ਸੁੱਟ ਦਿੱਤਾ ਸੀ। ਇੰਦੌਰ ਕ੍ਰਾਈਮ ਬ੍ਰਾਂਚ ਨੇ ਮੁਲਜ਼ਮ ਦੇ ਇਸ ਇਕਬਾਲੀਆ ਬਿਆਨ ਦੀ ਪੁਸ਼ਟੀ ਕੀਤੀ ਹੈ, ਜਿਸ ਵਿਚ ਰਾਜਾ ਦੀ ਪਤਨੀ ਸੋਨਮ ਰਘੂਵੰਸ਼ੀ ਨੂੰ ਮੁੱਖ ਮੁਲਜ਼ਮ ਅਤੇ ਸਾਜ਼ਿਸ਼ਕਰਤਾ ਦੱਸਿਆ ਜਾ ਰਿਹਾ ਹੈ।

ਪਿਛਲੀ ਖ਼ਬਰ ਸੀ.ਈ.ਸੀ. ਗਿਆਨੇਸ਼ ਕੁਮਾਰ ਨੇ ਇੰਡੋਨੇਸ਼ੀਆ, ਮੰਗੋਲੀਆ ਤੇ ਦੱਖਣੀ ਅਫਰੀਕਾ ਦੇ ਚੋਣ ਕਮਿਸ਼ਨ ਦੇ ਚੇਅਰਪਰਸਨਾਂ ਨਾਲ ਕੀਤੀ... ਅਗਲੀ ਖ਼ਬਰ ਵਿਦੇਸ਼ ਮੰਤਰੀ ਜੈਸ਼ੰਕਰ ਨੇ ਬੈਲਜੀਅਮ ਦੇ ਪ੍ਰਧਾਨ ਮੰਤਰੀ ਬਾਰਟ ਡੀਵੇਵਰ ਨਾਲ ਕੀਤੀ ਮੁਲਾਕਾਤ