27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2025

ਵਿਰੋਧ ਦੇ ਬਾਵਜੂਦ ਰਿਲੀਜ਼ ਹੋਈ ਸਿੱਧੂ ਮੂਸੇਵਾਲਾ ਦੀ ਡਾਕੂਮੈਂਟਰੀ

ਚੰਡੀਗੜ੍ਹ, 11 ਜੂਨ- ਮਰਹੂਮ ਸਿੱਧੂ ਮੂਸੇਵਾਲਾ ’ਤੇ ਬਣੀ ਡਾਕੂਮੈਂਟਰੀ ‘ਦ ਕਿਲਿੰਗ ਕਾਲ’ ਵਿਰੋਧ ਦੇ ਬਾਵਜੂਦ ਵੀ ਅੱਜ ਰਿਲੀਜ਼ ਕਰ ਦਿੱਤੀ ਗਈ। ਇਸ ਸੰਬੰਧੀ ਸਿੱਧੂ ਮੂਸੇਵਾਲਾ ਦੇ ਪਿਤਾ....

ਅਜੀਤ ਡੈਸਕ 11-06-2025

ਚੰਡੀਗੜ੍ਹ, 11 ਜੂਨ- ਮਰਹੂਮ ਸਿੱਧੂ ਮੂਸੇਵਾਲਾ ’ਤੇ ਬਣੀ ਡਾਕੂਮੈਂਟਰੀ ‘ਦ ਕਿਲਿੰਗ ਕਾਲ’ ਵਿਰੋਧ ਦੇ ਬਾਵਜੂਦ ਵੀ ਅੱਜ ਰਿਲੀਜ਼ ਕਰ ਦਿੱਤੀ ਗਈ। ਇਸ ਸੰਬੰਧੀ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵਲੋਂ ਬੀ.ਬੀ.ਸੀ. ਸਮੇਤ ਤਿੰਨ ਹੋਰਾਂ ਨੂੰ ਕਾਨੂੰਨੀ ਨੋਟਿਸ ਵੀ ਭੇਜੇ ਗਏ ਸਨ ਤੇ ਉਨ੍ਹਾਂ ਵਲੋਂ ਇਸ ਸੰਬੰਧੀ ਸਖ਼ਤ ਇਤਰਾਜ਼ ਪ੍ਰਗਟਾਇਆ ਗਿਆ ਸੀ। ਬਲਕੌਰ ਸਿੰਘ ਵਲੋਂ ਡਾਕੂਮੈਂਟਰੀ ’ਤੇ ਰੋਕ ਲਗਾਉਣ ਲਈ ਅਦਾਲਤ ਦਾ ਰੁਖ਼ ਵੀ ਅਖ਼ਤਿਆਰ ਕੀਤਾ ਗਿਆ ਸੀ ਪਰ ਇਸ ਸਭ ਦੇ ਬਾਵਜੂਦ ਅੱਜ ਯੂ.ਟਿਊਬ ’ਤੇ ਇਹ ਡਾਕੂਮੈਂਟਰੀ ਰਿਲੀਜ਼ ਕਰ ਦਿੱਤੀ ਗਈ।

ਪਿਛਲੀ ਖ਼ਬਰ ਰਾਜਸਥਾਨ: ਟਰੱਕ ਤੇ ਜੀਪ ਵਿਚਾਲੇ ਟੱਕਰ ਵਿਚ 5 ਲੋਕਾਂ ਦੀ ਮੌਤ ਅਗਲੀ ਖ਼ਬਰ ਕੋਲੰਬੀਆ: ਅੱਤਵਾਦੀ ਹਮਲਿਆਂ ਵਿਚ 8 ਲੋਕਾਂ ਦੀ ਮੌਤ