27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2025

ਤੇਜ਼ ਰਫ਼ਤਾਰ ਕਾਰ ਨੇ ਦਰੜਿਆ 13 ਸਾਲਾਂ ਬੱਚਾ

ਅਜਨਾਲਾ, (ਅੰਮ੍ਰਿਤਸਰ), 11 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਅੱਜ ਸਵੇਰੇ ਅਜਨਾਲਾ ਸ਼ਹਿਰ ’ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਨਜ਼ਦੀਕ ਸਾਈਕਲ ’ਤੇ ਜਾ ਰਹੇ ਇਕ ਬੱਚੇ....

ਅਜੀਤ ਡੈਸਕ 11-06-2025

ਅਜਨਾਲਾ, (ਅੰਮ੍ਰਿਤਸਰ), 11 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਅੱਜ ਸਵੇਰੇ ਅਜਨਾਲਾ ਸ਼ਹਿਰ ’ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਨਜ਼ਦੀਕ ਸਾਈਕਲ ’ਤੇ ਜਾ ਰਹੇ ਇਕ ਬੱਚੇ ਨੂੰ ਤੇਜ਼ ਰਫਤਾਰ ਬਲੈਰੋ ਗੱਡੀ ਵਲੋਂ ਦਰੜ ਦੇਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਕਾਰਨ ਬੱਚੇ ਦੀ ਮੌਕੇ ’ਤੇ ਮੌਤ ਹੋ ਗਈ। ਮ੍ਰਿਤਕ ਬੱਚੇ ਦੀ ਪਹਿਚਾਣ ਗੁਰਸ਼ਬਦਮੀਤ ਸਿੰਘ ਵਾਸੀ ਵਾਰਡ ਨੰਬਰ 9 ਅਜਨਾਲਾ ਵਜੋਂ ਹੋਈ ਹੈ। ਇਹ ਦੁਖਦਾਈ ਖਬਰ ਮਿਲਦਿਆਂ ਹੀ ਅਜਨਾਲਾ ਸ਼ਹਿਰ ਵਿਚ ਸੋਗ ਦੀ ਲਹਿਰ ਦੌੜ ਗਈ ਹੈ।

 

ਪਿਛਲੀ ਖ਼ਬਰ ਰਾਜਧਾਨੀ ਵਿਚ ਗਰਮੀ ਦਾ ਕਹਿਰ, ਮਾੜੀ ਸ਼੍ਰੇਣੀ ’ਚ ਗਈ ਹਵਾ ਦੀ ਗੁਣਵੱਤਾ ਅਗਲੀ ਖ਼ਬਰ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਲਿਖੀ ਚਿੱਠੀ