27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2025

ਪ੍ਰਧਾਨ ਮੰਤਰੀ ਮੋਦੀ ਨੂੰ ਮਿਲਣ ਵਾਲੇ ਮੰਤਰੀਆਂ ਨੂੰ ਕਰਵਾਉਣਾ ਹੋਵੇਗਾ ਆਰ.ਟੀ.-ਪੀ.ਸੀ.ਆਰ. ਟੈਸਟ

ਨਵੀਂ ਦਿੱਲੀ, 11 ਜੂਨ- ਸਰਕਾਰੀ ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਦੇਸ਼ ਵਿਚ ਕੋਰੋਨਾ ਵਾਇਰਸ ਦੇ ਮਾਮਲਿਆਂ ਅਤੇ ਮੌਤਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ। ਇਸ ਦੇ....

ਅਜੀਤ ਡੈਸਕ 11-06-2025

ਨਵੀਂ ਦਿੱਲੀ, 11 ਜੂਨ- ਸਰਕਾਰੀ ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਦੇਸ਼ ਵਿਚ ਕੋਰੋਨਾ ਵਾਇਰਸ ਦੇ ਮਾਮਲਿਆਂ ਅਤੇ ਮੌਤਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ। ਇਸ ਦੇ ਮੱਦੇਨਜ਼ਰ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਣ ਵਾਲੇ ਸਾਰੇ ਮੰਤਰੀਆਂ ਲਈ ਆਰ.ਟੀ.-ਪੀ.ਸੀ.ਆਰ. ਟੈਸਟ ਕਰਵਾਉਣਾ ਲਾਜ਼ਮੀ ਕਰ ਦਿੱਤਾ ਗਿਆ ਹੈ। ਦੱਸ ਦੇਈਏ ਕਿ ਦੇਸ਼ ਭਰ ਵਿਚ ਕੋਰੋਨਾ ਦੇ ਮਾਮਲਿਆਂ ਦੀ ਗਿਣਤੀ 7000 ਨੂੰ ਪਾਰ ਕਰ ਗਈ ਹੈ ਤੇ ਬੀਤੇ 24 ਘੰਟਿਆਂ ਵਿਚ 300 ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆਏ ਹਨ।

ਪਿਛਲੀ ਖ਼ਬਰ ਹਵਾਈ ਅੱਡੇ ’ਤੇ ਭਾਰਤੀ ਵਿਦਿਆਰਥੀ ਦੀ ਵਾਇਰ ਵੀਡੀਓ ’ਤੇ ਭਾਰਤੀ ਕੌਂਸਲੇਟ ਦਾ ਆਇਆ ਬਿਆਨ ਅਗਲੀ ਖ਼ਬਰ ਕੇਰਲ ਹਾਈ ਕੋਰਟ ਨੇ ਪਿ੍ਅੰਕਾ ਗਾਂਧੀ ਵਾਡਰਾ ਤੋਂ ਮੰਗਿਆ ਜਵਾਬ