ਨਵੀਂ ਦਿੱਲੀ, 11 ਜੂਨ- ਕਾਂਗਰਸ ਪ੍ਰਧਾਨ ਮਲਿਕ ਅਰਜੁਨ ਖੜਗੇ ਨੇ ਮੱਧ ਪ੍ਰਦੇਸ਼ ਦੇ ਸਾਬਕਾ ਵਿਧਾਇਕ ਲਕਸ਼ਮਣ ਸਿੰਘ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਛੇ ਸਾਲਾਂ ਲਈ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਕੱਢ ਦਿੱਤਾ ਹੈ।
ਤਾਜ਼ਾ ਖ਼ਬਰਾਂ
Free
ਕਾਂਗਰਸ ਪ੍ਰਧਾਨ ਨੇ ਮੱਧ ਪ੍ਰਦੇਸ਼ ਦੇ ਸਾਬਕਾ ਵਿਧਾਇਕ ਨੂੰ ਕੱਢਿਆ ਪਾਰਟੀ ’ਚੋਂ ਬਾਹਰ
ਨਵੀਂ ਦਿੱਲੀ, 11 ਜੂਨ- ਕਾਂਗਰਸ ਪ੍ਰਧਾਨ ਮਲਿਕ ਅਰਜੁਨ ਖੜਗੇ ਨੇ ਮੱਧ ਪ੍ਰਦੇਸ਼ ਦੇ ਸਾਬਕਾ ਵਿਧਾਇਕ ਲਕਸ਼ਮਣ ਸਿੰਘ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਛੇ ਸਾਲਾਂ ਲਈ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਕੱਢ ਦਿੱਤਾ ਹੈ।
ਅਜੀਤ ਡੈਸਕ
11-06-2025