28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2025

ਐਲੋਨ ਮਸਕ ਨੇ ਡੋਨਾਲਡ ਟਰੰਪ ਸੰਬੰਧੀ ਆਪਣੀਆਂ ਪੋਸਟਾਂ ’ਤੇ ਪ੍ਰਗਟਾਇਆ ਅਫ਼ਸੋਸ

ਵਾਸ਼ਿੰਗਟਨ, 11 ਜੂਨ- ਟੇਸਲਾ ਦੇ ਸੀ.ਈ.ਓ. ਐਲੋਨ ਮਸਕ ਨੇ ‘ਐਕਸ’ ’ਤੇ ਪੋਸਟ ਕਰ ਕਿਹਾ ਕਿ ਮੈਨੂੰ ਪਿਛਲੇ ਹਫ਼ਤੇ ਰਾਸ਼ਟਰਪਤੀ ਡੋਨਾਲਡ ਟਰੰਪ ਬਾਰੇ ਆਪਣੀਆਂ ਕੁਝ ਪੋਸਟਾਂ....

ਅਜੀਤ ਡੈਸਕ 11-06-2025

ਵਾਸ਼ਿੰਗਟਨ, 11 ਜੂਨ- ਟੇਸਲਾ ਦੇ ਸੀ.ਈ.ਓ. ਐਲੋਨ ਮਸਕ ਨੇ ‘ਐਕਸ’ ’ਤੇ ਪੋਸਟ ਕਰ ਕਿਹਾ ਕਿ ਮੈਨੂੰ ਪਿਛਲੇ ਹਫ਼ਤੇ ਰਾਸ਼ਟਰਪਤੀ ਡੋਨਾਲਡ ਟਰੰਪ ਬਾਰੇ ਆਪਣੀਆਂ ਕੁਝ ਪੋਸਟਾਂ ’ਤੇ ਅਫ਼ਸੋਸ ਹੈ। ਉਹ ਬਹੁਤ ਅੱਗੇ ਨਿਕਲ ਗਈਆਂ ਹਨ।

ਪਿਛਲੀ ਖ਼ਬਰ ਜੰਮੂ ਦੇ ਉਪ ਰਾਜਪਾਲ ਮਨੋਜ ਸਿੰਨ੍ਹਾ ਨੇ ਬਾਬਾ ਬਰਫ਼ਾਨੀ ਦੇ ਕੀਤੇ ਦਰਸ਼ਨ ਅਗਲੀ ਖ਼ਬਰ ਕਾਂਗਰਸ ਪ੍ਰਧਾਨ ਨੇ ਮੱਧ ਪ੍ਰਦੇਸ਼ ਦੇ ਸਾਬਕਾ ਵਿਧਾਇਕ ਨੂੰ ਕੱਢਿਆ ਪਾਰਟੀ ’ਚੋਂ ਬਾਹਰ